#anmolgaganmaan

ਪੰਜਾਬ ਸਰਕਾਰ ਸ਼ਗਨ ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਉਨ੍ਹਾਂ ਦੀ ਧੀਆਂ ਦੇ ਵਿਆਹ ਲਈ ਦਿੰਦੀ ਹੈ 51,000 ਰੁਪਏ : ਅਨਮੋਲ ਗਗਨ ਮਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ-ਵੱਖ ਕਿਰਤੀ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ। ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਸੁੱਕਰਵਾਰ ਨੂੰ ਸੂਬਾ ਸਰਕਾਰ ਦੀ ਸ਼ਗਨ ਸਕੀਮ ਬਾਰੇ […]
Punjab  Breaking News 
Read More...

Advertisement