12500 contractual teachers

ਭਗਵੰਤ ਮਾਨ 28 ਜੁਲਾਈ ਨੂੰ ਵੰਡਣਗੇ 12500 ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਦਾ ਪੱਤਰ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ:12500 contractual teachers ਮੁੱਖ ਮੰਤਰੀ, ਪੰਜਾਬ ਸ.ਭਗਵੰਤ ਮਾਨ 28 ਜੁਲਾਈ2023 ਦਿਨ ਸ਼ੁੱਕਰਵਾਰ ਨੂੰ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ  12500 ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਪੱਤਰ ਸੌਂਪਣਗੇ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਦਿੱਤੀ ਗਈ।ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ […]
Punjab  Breaking News 
Read More...

Advertisement