3 gangsters arrested

ਵੱਡੀ ਖ਼ਬਰ: ਹੁਸ਼ਿਆਰਪੁਰ ‘ਚ 3 ਗੈਂਗਸਟਰ ਗ੍ਰਿਫ਼ਤਾਰ, NRI’ਤੇ ਹੋਏ ਹਮਲੇ ਨਾਲ ਦੱਸਿਆ ਜਾ ਰਿਹੈ ਲਿੰਕ

3 gangsters arrested in Hoshiarpur ਹੁਸ਼ਿਆਰਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਵਿਚ ਭੀੜ-ਭੜੱਕੇ ਵਾਲੇ ਬਾਜ਼ਾਰ ਵਿਚੋਂ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦਰਅਸਲ ਬੇਹੱਦ ਭੀੜ-ਭੜੱਕੇ ਵਾਲੇ ਗਊਸ਼ਾਲਾ ਬਾਜ਼ਾਰ ਵਿਚ ਗੈਂਗਸਟਰਾਂ ਦੇ ਲੁਕੇ ਹੋਣ ਦੀ ਖ਼ਬਰ ਮਿਲਣ ਤੋਂ ਬਾਅਦ ਸਾਰਾ ਹੀ ਬਾਜ਼ਾਰ ਪੁਲਸ ਛਾਉਣੀ ਵਿਚ ਤਬਦੀਲ ਹੋ ਗਿਆ ਅਤੇ ਕਾਫ਼ੀ ਜਦੋ-ਜਹਿਦ ਤੋਂ ਬਾਅਦ […]
Punjab  National  Breaking News 
Read More...

Advertisement