371 debt free PUNBUS

ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਦੇ ਪੰਜਾਬ ਰੋਡਵੇਜ਼ ਵਿੱਚ ਰਲੇਵੇਂ ਨੂੰ ਦਿੱਤੀ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਸਾਲ 2023-24 ਦੌਰਾਨ ਇਸ ਲਈ ਲੋੜੀਂਦੇ 73 ਕਰੋੜ ਰੁਪਏ ਦੇ ਬਜਟ ਨੂੰ ਵੀ ਦਿੱਤੀ ਮਨਜ਼ੂਰੀ ਫੈਸਲੇ ਨਾਲ ਪੰਜਾਬ ਰੋਡਵੇਜ਼ ਨੂੰ ਇਸ ਵਿੱਤੀ ਸਾਲ ਦੌਰਾਨ 90 ਕਰੋੜ ਰੁਪਏ ਦੀ ਆਮਦਨ ਹੋਵੇਗੀ ਚੰਡੀਗੜ੍ਹ, 17 ਜੁਲਾਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਪਨਬਸ ਦੀਆਂ […]
Punjab  Breaking News 
Read More...

Advertisement