Aam Aadmi Party big action

ਆਮ ਆਦਮੀ ਪਾਰਟੀ ਦਾ ਵੱਡਾ ਐਕਸ਼ਨ..! ਸਾਬਕਾ ਵਿਧਾਇਕ ਨੂੰ ਪਾਰਟੀ ਚੋਂ ਕੱਢਿਆ ਬਾਹਰ

ਆਮ ਆਦਮੀ ਪਾਰਟੀ ਪੰਜਾਬ ਨੇ ਰੋਪੜ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ। ਇਸ ਸਬੰਧੀ ਪਾਰਟੀ ਦੇ ਸਟੇਟ ਜਨਰਲ ਸੈਕਟਰੀ ਹਰਚੰਦ ਸਿੰਘ ਬਰਸਟ ਦੇ ਦਸਤਖਤਾਂ ਹੇਠ ਪੱਤਰ ਵੀ ਜਾਰੀ ਕੀਤਾ ਗਿਆ ਹੈ।...
Punjab  Breaking News 
Read More...

Advertisement