AAM AADMI PARTY
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Read More... 'ਆਪ' ਹੋਈ ਹੋਰ ਮਜ਼ਬੂਤ ਅੰਤਰਰਾਸ਼ਟਰੀ ਕ੍ਰਿਕਟ ਖਿਡਾਰੀ ਮਨਪ੍ਰੀਤ ਸਿੰਘ ਗੋਨੀ ਪਾਰਟੀ 'ਚ ਸ਼ਾਮਿਲ..
Published On
By NIRPAKH POST
ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸਾਬਕਾ ਭਾਰਤੀ ਤੇਜ਼ ਗੇਂਦਬਾਜ਼ ਮਨਪ੍ਰੀਤ ਸਿੰਘ ਗੋਨੀ ਹੁਣ ਕ੍ਰਿਕਟ ਦੇ ਮੈਦਾਨ ਤੋਂ ਬਾਅਦ ਰਾਜਨੀਤੀ ਦੀ ਪਿੱਚ 'ਤੇ ਆਪਣੀ ਪਾਰੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਮਨਪ੍ਰੀਤ ਗੋਨੀ ਮੁੱਖ ਮੰਤਰੀ...
Read More... ਹਿੰਦੂ ਧਰਮ ਨੂੰ ਭਾਜਪਾ ਨੇ ਬਾਹਰੋਂ ਆਏ ਅਤਿਵਾਦੀਆਂ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਇਆ: ਕੇਜਰੀਵਾਲ
Published On
By NIRPAKH POST
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਆਗੂਆਂ ਨੇ ਲਖਨਊ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਕਾਫ਼ਲੇ ਦੇ ਸਾਹਮਣੇ ਭਗਵਾਨ ਹਨੂਮਾਨ ਦੇ ਰੂਪ ਵਿੱਚ ਨੱਚਦੇ ਇੱਕ ਵਿਅਕਤੀ ਦੀ ਵਾਇਰਲ ਵੀਡੀਓ 'ਤੇ ਤਿੱਖਾ ਹਮਲਾ...
Read More... ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਤੋਂ ਪਹਿਲਾਂ 'ਆਪ' ਵੱਲੋਂ ਅੰਮ੍ਰਿਤਸਰ 'ਚ ਵਿਸ਼ੇਸ਼ ਮੀਟਿੰਗ
Published On
By NIRPAKH POST
ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਤੋਂ ਪਹਿਲਾਂ, ਆਮ ਆਦਮੀ ਪਾਰਟੀ ਨੇ ਕੱਲ੍ਹ 28 ਜੂਨ ਨੂੰ ਅੰਮ੍ਰਿਤਸਰ ਵਿੱਚ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਸੱਦਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ...
Read More... 'ਆਪ' ਵਿਧਾਇਕ ਪਠਾਨਮਾਜਰਾ ਨੂੰ ਬਠਿੰਡਾ ਜੇਲ੍ਹ 'ਚ ਕੀਤਾ ਗਿਆ ਸ਼ਿਫਟ, ਸੁਰੱਖਿਆ ਕਾਰਨਾਂ ਕਰਕੇ ਲਿਆ ਗਿਆ ਅਹਿਮ ਫੈਸਲਾ
Published On
By NIRPAKH POST
ਬਠਿੰਡਾ 9/04/2026 : ਪੰਜਾਬ ਦੀ ਸਿਆਸਤ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ (ਆਪ) ਦੇ ਮੌਜੂਦਾ ਵਿਧਾਇਕ ਪਠਾਨਮਾਜਰਾ ਨੂੰ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਅਚਾਨਕ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਤਬਦੀਲ (ਸ਼ਿਫਟ) ਕਰ ਦਿੱਤਾ ਗਿਆ...
Read More... ਗੁਜਰਾਤ ਵਿੱਚ ਕੇਜਰੀਵਾਲ ਦਾ ਐਲਾਨ- 'ਆਪ' ਬਿਹਾਰ ਵਿੱਚ ਇਕੱਲਿਆਂ ਚੋਣਾਂ ਲੜੇਗੀ
Published On
By Nirpakh News
ਆਮ ਆਦਮੀ ਪਾਰਟੀ (ਆਪ) ਬਿਹਾਰ ਵਿੱਚ ਇਕੱਲਿਆਂ ਚੋਣਾਂ ਲੜੇਗੀ। ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਅਹਿਮਦਾਬਾਦ ਵਿੱਚ ਕਿਹਾ, I.N.D.I.A. ਗਠਜੋੜ ਸਿਰਫ਼ ਲੋਕ ਸਭਾ ਚੋਣਾਂ ਲਈ ਸੀ। ਹੁਣ ਸਾਡਾ ਕਿਸੇ ਨਾਲ ਕੋਈ ਗਠਜੋੜ ਨਹੀਂ ਹੈ। ਕੇਜਰੀਵਾਲ ਗੁਜਰਾਤ ਦੇ ਦੋ...
Read More... ਮੋਹਾਲੀ ਵਿੱਚ 'ਆਪ' ਵਿਧਾਇਕ ਦੇ ਟਿਕਾਣਿਆਂ 'ਤੇ ਈਡੀ ਦੇ ਛਾਪੇ: ਦਿੱਲੀ ਤੋਂ ਪਹੁੰਚੀ ਟੀਮ
Published On
By Nirpakh News
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਇੱਕ ਟੀਮ ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰੀ ਅਤੇ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਪਹੁੰਚ ਗਈ ਹੈ। ਈਡੀ ਦੀ ਟੀਮ ਉਸਦੇ ਘਰ ਅਤੇ ਉਸ ਨਾਲ ਜੁੜੇ ਵੱਖ-ਵੱਖ ਸਥਾਨਾਂ ਦੀ ਤਲਾਸ਼ੀ ਲੈ...
Read More... ਹੁਸ਼ਿਆਰਪੁਰ ਵਿਪਾਸਨਾ ਧਿਆਨ ਕੇਂਦਰ ‘ਚ ਮੈਡੀਟੇਸ਼ਨ ਕੋਰਸ ਕਰ ਵਾਪਿਸ ਦਿੱਲੀ ਪਰਤੇ ਅਰਵਿੰਦ ਕੇਜਰੀਵਾਲ
Published On
By Nirpakh News
Hoshiarpur Vipassana Center
Read More... ਹੁਣ ਨਹੀਂ ਕੱਟਣੇ ਪੈਣੇ ਸਰਕਾਰੀ ਦਫਤਰਾਂ ਦੇ ਚੱਕਰ ,ਘਰ ਬੈਠੇ ਮਿਲਣਗੀਆਂ ਇਹ ਸਹੂਲਤਾਂ, ਦੇਖੋ ਸੂਚੀ
Published On
By Nirpakh News
Sarkar Tuhade Dwaar ਕੱਲ 10 ਦਸੰਬਰ ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਵਿਖੇ “ਸਰਕਾਰ ਤੁਹਾਡੇ ਦੁਆਰ” ਸਕੀਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਆਪ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਨੇ ਸਾਨੂੰ ਵੋਟਾਂ ਪਾ ਕੇ ਚੁਣਿਆ ਹੈ ਅਤੇ ਸਰਕਾਰ ਬਣਾਈ ਹੈ ਹੁਣ ਸਰਕਾਰ ਦੀ […]
Read More... ਪੰਜਾਬ ‘ਚ ਇੱਕ ਹੋਰ ਆਪ’ ਵਿਧਾਇਕ ਦਾ ਹੋਣ ਜਾ ਰਿਹਾ ਵਿਆਹ..
Published On
By Nirpakh News
AAP MLA MARRIAGE ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਜ਼ਿਲੇ ਦੇ ਨਯਾਗਾਓਂ ਕਸਬੇ ‘ਚ ਸਥਿਤ ਇਕ ਨਿੱਜੀ ਰਿਜ਼ੋਰਟ ‘ਚ ਅੱਜ ਪੰਜਾਬ ਦੇ ਇਕ ਵਿਧਾਇਕ ਦਾ ਵਿਆਹ ਸਮਾਰੋਹ ਤੈਅ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਵੀਆਈਪੀ ਮਹਿਮਾਨ ਇਸ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਫਤਹਿਗੜ੍ਹ ਸਾਹਿਬ ਦੀ ਅਮਲੋਹ ਵਿਧਾਨ ਸਭਾ ਸੀਟ ਤੋਂ ‘ਆਪ’ ਵਿਧਾਇਕ […]
Read More... ਮੁੱਖ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਈ ਖ਼ਤਮ, ਜਲਦ ਖੋਲ੍ਹਿਆ ਜਾਵੇਗਾ ਜੰਮੂ-ਦਿੱਲੀ ਨੈਸ਼ਨਲ ਹਾਈਵੇ
Published On
By Nirpakh News
CM Mann Kisan Meeting:
Read More... ਸਰਕਾਰੀ ਨਿਗਰਾਨੀ ਹੇਠ ਹੋ ਰਹੀ ਹੈ ਗੈਰ-ਕਾਨੂੰਨੀ ਮਾਈਨਿੰਗ: ਨਵਜੋਤ ਸਿੰਘ ਸਿੱਧੂ
Published On
By Nirpakh News
Navjot Sidhu Illegal Mining:
Read More... ਅਮਨ ਅਰੋੜਾ ਵੱਲੋਂ ਆਈ.ਟੀ., ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾ
Published On
By Nirpakh News
Green Gold Animations ਚੰਡੀਗੜ੍ਹ, 17 ਨਵੰਬਰ: ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਆਈ.ਟੀ., ਇਨੋਵੇਸ਼ਨ ਅਤੇ ਟੈਕਨਾਲੋਜੀ-ਅਧਾਰਿਤ ਪੁਲਿਸਿੰਗ ਦੇ ਖੇਤਰ ਵਿੱਚ ਤੇਲੰਗਾਨਾ ਸੂਬੇ ਵੱਲੋਂ ਅਪਣਾਏ ਜਾ ਰਹੇ ਪ੍ਰਮੁੱਖ ਅਭਿਆਸਾਂ ਦੀ ਪੜਚੋਲ ਕਰਨ ਲਈ ਤੇਲੰਗਾਨਾ ਦੇ ਹੈਦਰਾਬਾਦ ਦਾ ਅਧਿਐਨ ਦੌਰਾ ਸ਼ੁਰੂ ਕੀਤਾ। ਇਹ ਦੌਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ […]
Read More... 
