AAP Government in action mode

ਲੋਕਾਂ ਦੇ ਕੰਮਾਂ ‘ਚ ਅੜਿੱਕਾ ਲਾਉਣ ਵਾਲੇ ਅਫਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

AAP Government in action mode ਪੰਜਾਬ ਅੰਦਰ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਨਾਰਾਜ਼ਗੀ ਨੂੰ ਵੇਖਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਇਸ ਲਈ ਸਰਕਾਰ ਨੇ ਅਫਸਰਸ਼ਾਹੀ ਉਪਰ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਜਨਤਾ ਦੇ ਕੰਮ ਵਿੱਚ ਦੇਰੀ ਕਰਨ ਵਾਲੇ ਅਫਸਰਾਂ […]
Punjab  Breaking News 
Read More...

Advertisement