AAP Punjab

ਪੰਜਾਬ ਦੇ 'ਆਪ' ਵਿਧਾਇਕ ਨੂੰ 4 ਸਾਲ ਕੈਦ ਦੀ ਸਜ਼ਾ, ਜਾ ਸਕਦਾ MLA ਦਾ ਅਹੁਦਾ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਜਿੰਦਰ ਸਿੰਘ ਨੂੰ ਤਰਨਤਾਰਨ ਦੀ ਇੱਕ ਅਦਾਲਤ ਨੇ 4 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਖ਼ਤਰੇ ਵਿੱਚ ਹੈ। ਹਾਲਾਂਕਿ, ਲਾਲਪੁਰਾ ਕੋਲ ਹਾਈ ਕੋਰਟ ਜਾਣ ਦਾ ਵਿਕਲਪ ਹੈ।...
Punjab  Breaking News 
Read More...

ਹਸਪਤਾਲ ਤੋਂ ਛੁੱਟੀ ਮਿਲਦੇ ਹੀ ਐਕਸ਼ਨ 'ਚ ਨਜ਼ਰ ਆਏ CM ਮਾਨ , ਬੁਲਾਈ ਐਮਰਜੈਂਸੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 6 ਦਿਨਾਂ ਬਾਅਦ ਵੀਰਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਹ ਵੀਰਵਾਰ ਸ਼ਾਮ 4:35 ਵਜੇ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਬਾਹਰ ਆਏ। ਇਸ ਦੌਰਾਨ ਉਨ੍ਹਾਂ ਨੇ ਬਾਹਰ ਖੜ੍ਹੇ ਲੋਕਾਂ ਦਾ ਹੱਥ ਹਿਲਾ...
Punjab  Breaking News 
Read More...

ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀਰਵਾਰ (11 ਸਤੰਬਰ) ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਹ ਲਗਭਗ 6 ਦਿਨ ਹਸਪਤਾਲ ਵਿੱਚ ਦਾਖਲ ਰਹੇ। 5 ਸਤੰਬਰ ਦੀ ਸ਼ਾਮ ਨੂੰ ਮੁੱਖ ਮੰਤਰੀ ਨੂੰ ਦਿਲ ਦੀ ਧੜਕਣ ਹੌਲੀ ਹੋਣ ਅਤੇ ਕਮਜ਼ੋਰੀ...
Punjab  Breaking News 
Read More...

‘ਜੀਹਦਾ ਖੇਤ, ਓਹਦੀ ਰੇਤ’ ਨੀਤੀ ਨੂੰ ਹਰੀ ਝੰਡੀ, ਕਿਸਾਨਾਂ ਨੂੰ ਹੜ੍ਹਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਵੇਚਣ ਦੀ ਖੁੱਲ੍ਹ ਮਿਲੇਗੀ

ਚੰਡੀਗੜ੍ਹ, 8 ਸਤੰਬਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਇਤਿਹਾਸਕ ਫੈਸਲੇ ਲੈਂਦਿਆਂ ‘ਜੀਹਦਾ ਖੇਤ, ਓਹਦੀ ਰੇਤ’ ਦੀ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਦੇ ਤਹਿਤ ਇਕ ਮੌਕਾ ਦਿੰਦੇ ਹੋਏ ਕਿਸਾਨਾਂ ਨੂੰ...
Punjab 
Read More...

ਪੰਜਾਬ ਸਰਕਾਰ ਦਾ ‘ਆਪ੍ਰੇਸ਼ਨ ਰਾਹਤ’ ਬਣਿਆ ਹੜ੍ਹ ਪੀੜਤਾਂ ਤੇ ਕਿਸਾਨਾਂ ਦਾ ਸਹਾਰਾ! 50 ਪਰਿਵਾਰਾਂ ਨੂੰ ਮਿਲੀ ਨਵੀਂ ਜ਼ਿੰਦਗੀ,

ਚੰਡੀਗੜ੍ਹ, 8 ਸਤੰਬਰ 2025 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਕ ਵਿਸ਼ੇਸ਼ ਪਹਲ “ਆਪ੍ਰੇਸ਼ਨ ਰਾਹਤ” ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਮੁਹਿੰਮ ਦੇ ਤਹਿਤ ਆਪਣੇ ਪਰਿਵਾਰ ਵੱਲੋਂ...
Punjab 
Read More...

ਬਰਨਾਲਾ ਜ਼ਿਲ੍ਹੇ ਦੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਤਪਾ ਵਿੱਚ ਪੁੱਜਿਆ ਯੂਰੀਆ ਦਾ ਪਹਿਲਾ ਰੈਕ: ਵਿਧਾਇਕ ਉੱਗੋਕੇ

ਤਪਾ, 7 ਸਤੰਬਰ ਜ਼ਿਲ੍ਹਾ ਬਰਨਾਲਾ ਦੇ ਕਿਸਾਨਾਂ ਦੀ ਸਹੂਲਤ ਲਈ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਯਤਨਾਂ ਨਾਲ ਪਹਿਲੀ ਵਾਰ ਤਪਾ ਮੰਡੀ ਵਿੱਚ ਯੂਰੀਆ ਦਾ ਰੈਕ ਲੱਗਿਆ ਅਤੇ 33650 ਗੱਟੇ ਯੂਰੀਆ ਵਾਲੀ ਗੱਡੀ ਏਥੇ ਪੁੱਜੀ। ਇਸ ਦਾ ਵਿਧਾਇਕ ਸ. ਲਾਭ ਸਿੰਘ...
Punjab 
Read More...

ਹੜ੍ਹ ਵਿੱਚ ਜਾਨ ਗਵਾਉਣ ਵਾਲੇ ਹਰ ਪਰਿਵਾਰ ਲਈ ਪੱਕੀ ਨੌਕਰੀ! – AAP MP ਅਸ਼ੋਕ ਮਿੱਤਲ ਦਾ ਵੱਡਾ ਐਲਾਨ

ਚੰਡੀਗੜ੍ਹ, 5 ਸਤੰਬਰ 2025 ਪੰਜਾਬ ਵਿੱਚ ਆਏ ਹੜ੍ਹਾਂ ਨੇ ਕਈ ਪਰਿਵਾਰਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ। ਕਿਸੇ ਨੇ ਆਪਣਾ ਪੁੱਤਰ ਗਵਾ  ਦਿੱਤਾ, ਕਿਸੇ ਨੇ ਪਿਤਾ, ਤਾਂ ਕਿਸੇ ਨੇ ਘਰ ਦਾ ਇੱਕੋ ਸਹਾਰਾ। ਪਰ ਇਸ ਸੰਕਟ ਦੀ ਘੜੀ ਵਿੱਚ, ਇੱਕ ਅਜਿਹੀ...
Punjab 
Read More...

ਸੂਬਾ ਸਰਕਾਰ ਹੜ੍ਹ ਪੀੜਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 5 ਸਤੰਬਰ ਸੂਬੇ ਭਰ ਵਿੱਚ ਆਏ ਭਾਰੀ ਹੜ੍ਹਾਂ ਦੇ ਮੱਦੇਨਜ਼ਰ ਚੁਣੌਤੀਪੂਰਨ ਸਥਿਤੀਆਂ ਨਾਲ ਨਜਿੱਠਣ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਦੇ ਸਾਰੇ ਪੈਟਰੋਲ ਪੰਪਾਂ ਲਈ ਪ੍ਰਤੀ ਪੈਟਰੋਲ ਪੰਪ ਦੇ ਆਧਾਰ 'ਤੇ ਕੁੱਲ 33000 ਲੀਟਰ ਪੈਟਰੋਲ,...
Punjab 
Read More...

ਭਾਖੜਾ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ: ਮੁੱਖ ਮੰਤਰੀ ਨੇ ਬੁਲਾਈ ਕੈਬਨਿਟ ਮੀਟਿੰਗ , ਲੁਧਿਆਣਾ ਵਿੱਚ ਹੜ੍ਹ ਦਾ ਖ਼ਤਰਾ

ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਅਜੇ ਵੀ ਗੰਭੀਰ ਹੈ, ਹਾਲਾਂਕਿ ਅਗਲੇ 5 ਦਿਨਾਂ ਤੱਕ ਮੀਂਹ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ। ਇਹ ਸੂਬੇ ਲਈ ਇੱਕ ਵੱਡੀ ਰਾਹਤ ਵਾਲੀ ਖ਼ਬਰ ਹੈ। ਇਸ ਦੌਰਾਨ, ਰਾਹਤ ਅਤੇ ਬਚਾਅ ਕਾਰਜ ਤੇਜ਼ ਹੋ ਗਏ...
Punjab  Breaking News 
Read More...

'ਆਪ' ਵਿਧਾਇਕ ਅਰੋੜਾ ਨੂੰ ਜਲੰਧਰ ਦੀ ਅਦਾਲਤ 'ਚ ਕੀਤਾ ਗਿਆ ਪੇਸ਼ , 3 ਦਿਨ ਦਾ ਮਿਲਿਆ ਰਿਮਾਂਡ

ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਸਾਜ਼ਿਸ਼ ਵਿੱਚ ਪੰਜਾਬ ਦੇ ਜਲੰਧਰ ਦੀ ਜੇਲ੍ਹ ਵਿੱਚ ਸਨ। ਉਨ੍ਹਾਂ ਨੂੰ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ਸੀ, ਪਰ ਹੁਣ ਰਾਮਾ ਮੰਡੀ ਥਾਣੇ ਦੀ ਪੁਲਿਸ ਨੇ ਵਿਧਾਇਕ ਅਰੋੜਾ...
Punjab 
Read More...

ਪੰਜਾਬ ਦੇ CM ਭਗਵੰਤ ਮਾਨ ਦੀ ਅਚਾਨਕ ਵਿਗੜੀ ਸਿਹਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ। ਉਹ ਪਿਛਲੇ ਦੋ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ 'ਤੇ ਸਨ। ਅੱਜ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਪਹੁੰਚੇ। ਅੱਜ ਮੁੱਖ ਮੰਤਰੀ ਨੂੰ ਗੁਰਦਾਸਪੁਰ ਅਤੇ ਹੋਰ ਹੜ੍ਹ...
Punjab  Breaking News  Health 
Read More...

ਹੜ੍ਹਾਂ ਦਾ ਜਾਇਜ਼ਾ ਲੈਣ ਪਹੁੰਚੇ ਸੀਐਮ ਮਾਨ: ਕਿਹਾ- ਮੈਂ ਕੇਂਦਰ ਤੋਂ ਆਪਣਾ ਹੱਕ ਮੰਗ ਰਿਹਾ ਹਾਂ, ਭੀਖ ਨਹੀਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਦੇ ਦੌਰੇ 'ਤੇ ਸਨ। ਇਸ ਦੌਰਾਨ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕਾਂ ਦੀਆਂ ਫਸਲਾਂ ਅਤੇ ਘਰਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਲੋਕਾਂ ਦਾ ਦਰਦ ਸੁਣ ਕੇ ਮੁੱਖ ਮੰਤਰੀ...
Punjab  Breaking News 
Read More...

Advertisement