ਪਹਿਲੀ ਵਾਰ ਪੰਜਾਬ ਦੇ ਖਰੀਦ ਕੇਂਦਰਾਂ ਵਿਚੋਂ ਦੂਜੇ ਸੂਬਿਆਂ ਨੂੰ ਹੋਵੇਗੀ ਕਣਕ ਦੀ ਸਿੱਧੀ ਡਲਿਵਰੀ

ਪਹਿਲੀ ਵਾਰ ਪੰਜਾਬ ਦੇ ਖਰੀਦ ਕੇਂਦਰਾਂ ਵਿਚੋਂ ਦੂਜੇ ਸੂਬਿਆਂ ਨੂੰ ਹੋਵੇਗੀ ਕਣਕ ਦੀ ਸਿੱਧੀ ਡਲਿਵਰੀ

ਔਖੀ ਘੜੀ ’ਚ ਕੇਂਦਰ ਨੂੰ ਪੰਜਾਬ ਦੇ ਕਿਸਾਨਾਂ ਦੀ ਆਈ ਮੁੜ ਯਾਦ ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਕੇਂਦਰ ਨੂੰ ਕਣਕ ਦੀ ਥੁੜ੍ਹ ਦਾ ਖਦਸ਼ਾ ਹੈ।  ਅਗਲੇ ਵਰ੍ਹੇ ਲੋਕ ਚੋਣਾਂ ਹਨ ਅਤੇ ਦੇਸ਼ ਅਨਾਜ ਦੇ ਸੰਕਟ ਵੱਲ ਵਧ ਰਿਹਾ ਹੈ। The country is facing a food crisis ਭਾਰਤੀ ਖ਼ੁਰਾਕ ਨਿਗਮ ਨੇ ਇਸ ਬਾਰੇ ਪੱਤਰ […]

ਔਖੀ ਘੜੀ ’ਚ ਕੇਂਦਰ ਨੂੰ ਪੰਜਾਬ ਦੇ ਕਿਸਾਨਾਂ ਦੀ ਆਈ ਮੁੜ ਯਾਦ

ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਕੇਂਦਰ ਨੂੰ ਕਣਕ ਦੀ ਥੁੜ੍ਹ ਦਾ ਖਦਸ਼ਾ ਹੈ। 

ਅਗਲੇ ਵਰ੍ਹੇ ਲੋਕ ਚੋਣਾਂ ਹਨ ਅਤੇ ਦੇਸ਼ ਅਨਾਜ ਦੇ ਸੰਕਟ ਵੱਲ ਵਧ ਰਿਹਾ ਹੈ।

The country is facing a food crisis ਭਾਰਤੀ ਖ਼ੁਰਾਕ ਨਿਗਮ ਨੇ ਇਸ ਬਾਰੇ ਪੱਤਰ ਜਾਰੀ ਕੀਤਾ ਹੈ ਕਿ ਕਣਕ ਦੀ ਫ਼ਸਲ ਨੂੰ ਕਵਰਡ ਗੁਦਾਮਾਂ

ਇਸ ਵਾਰ ਕੇਂਦਰ ਸਰਕਾਰ ਪੰਜਾਬ ਦੇ ਖਰੀਦ ਕੇਂਦਰਾਂ ਵਿਚੋਂ ਦੂਸਰੇ ਸੂਬਿਆਂ ਨੂੰ ਕਣਕ ਦੀ ਸਿੱਧੀ ਡਲਿਵਰੀ ਦੇਵੇਗੀ। ਕੇਂਦਰ ਸਰਕਾਰ ਅਜਿਹਾ ਪਹਿਲੀ ਵਾਰ ਕਰ ਰਹੀ ਹੈ।

also read : ਇੰਟਰਨੈਸ਼ਨਲ ਏਅਰਪੋਰਟ ਕਾਉਂਸਿਲ ਨੇ ਦਿੱਲੀ ਦੇ IGIA ਨੂੰ ਦੁਨੀਆ ਦੇ ਨੌਵੇਂ ਸਭ ਤੋਂ ਵਿਅਸਤ ਸਥਾਨਾਂ ਵਿੱਚ ਰੱਖਿਆ ਹੈ

ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਕੇਂਦਰ ਨੂੰ ਅਨਾਜ ਦੀ ਥੁੜ੍ਹ ਦਾ ਖਦਸ਼ਾ ਹੈ। ਸੂਤਰ ਦੱਸਦੇ ਹਨ ਕਿ ਅਗਲੇ ਵਰ੍ਹੇ ਲੋਕ ਚੋਣਾਂ ਹਨ ਅਤੇ ਦੇਸ਼ ਅਨਾਜ ਦੇ ਸੰਕਟ ਵੱਲ ਵਧ ਰਿਹਾ ਹੈ। ਭਾਰਤੀ ਖ਼ੁਰਾਕ ਨਿਗਮ ਨੇ ਇਸ ਬਾਰੇ ਪੱਤਰ ਜਾਰੀ ਕੀਤਾ ਹੈ ਕਿ ਕਣਕ ਦੀ ਫ਼ਸਲ ਨੂੰ ਕਵਰਡ ਗੁਦਾਮਾਂ ਵਿਚ ਹੀ ਭੰਡਾਰ ਕੀਤਾ ਜਾਵੇ ਅਤੇ ਇਸ ਬਾਰੇ ਵਿਸਥਾਰਤ ਐਕਸ਼ਨ ਪਲਾਨ ਤਿਆਰ ਕਰਨ ਵਾਸਤੇ ਵੀ ਆਖਿਆ ਗਿਆ ਹੈ।The country is facing a food crisis

ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਗੁਦਾਮ ਇਸ ਵਾਰ ਤਕਰੀਬਨ ਖਾਲੀ ਹਨ। ਪੰਜਾਬ ਵਿਚ ਇਸ ਵੇਲੇ ਕਰੀਬ ਦੋ ਲੱਖ ਟਨ ਅਨਾਜ ਹੀ ਗੁਦਾਮਾਂ ਵਿਚ ਬਚਿਆ ਹੈ। ਸੂਤਰ ਦੱਸਦੇ ਹਨ ਕਿ ਭਾਰਤੀ ਖ਼ੁਰਾਕ ਨਿਗਮ ਵੱਲੋਂ ਜੋ ਪੰਜਾਬ ਵਿਚ ਕਣਕ ਦਾ ਭੰਡਾਰਨ ਵੀ ਕੀਤਾ ਜਾਣਾ ਹੈ, ਉਹ ਸਟੇਟ ਏਜੰਸੀਆਂ ਦੀ ਥਾਂ ਖ਼ੁਰਾਕ ਨਿਗਮ ਆਪਣੇ ਕਵਰਡ ਗੁਦਾਮਾਂ ਵਿੱਚ ਕਰ ਸਕਦੀ ਹੈ।The country is facing a food crisis

Related Posts

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ