ਸਰਕਾਰ ਨੇ ਝੋਨੇ ਦੀਆਂ ਦੋ ਕਿਸਮਾਂ 'ਤੇ ਲਗਾਈ ਪਬੰਦੀ

ਸਰਕਾਰ ਨੇ ਝੋਨੇ ਦੀਆਂ ਦੋ ਕਿਸਮਾਂ 'ਤੇ ਲਗਾਈ ਪਬੰਦੀ

ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋ ਪੱਕਣ ਵਿਚ ਵੱਧ ਸਮਾਂ ਲੈਣ ਵਾਲੀ  ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਕਰਨ ਤੇ ਲਗਾਈ ਪਾਬੰਦੀ ਕਾਰਨ ਕੋਈ ਵੀ ਬੀਜ ਵਿਕ੍ਰੇਤਾ ਗੈਰ ਪਰਮਾਣਤ ਕਿਸਮਾਂ ਦੇ ਬੀਜ ਦੀ ਵਿਕਰੀ ਨਾਂ ਕਰਨ ,ਜੇਕਰ ਕੋਈ ਵੀ ਬੀਜ ਵਿਕਰੇਤਾ ਪਾਬੰਦੀਸ਼ੁਦਾ ਕਿਸਮਾਂ ਦੀ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਰਵਾਈ ਕੀਤੀ ਜਾਵੇਗੀ ਜਦਕਿ ਕਿਸਾਨਾ ਨੂੰ ਘੱਟ ਸਮੇ ਵਿੱਚ ਪੱਕਣ ਵਾਲੀਆ ਝੋਨੇ ਦੀਆ ਕਿਸਮਾ ਨੂੰ ਤਰਜੀਹ ਦੇਣ ਲਈ ਜਾਗਰੂਕ ਕੀਤਾ ਜਾਵੇੇਗਾ ।
 
 
 

Advertisement

Latest