Akali Dal Core Committee

ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ, 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਨੂੰ ਲੈ ਕੇ ਕੀਤੀ ਜਾਵੇਗੀ ਚਰਚਾ

Akali Dal Core Committee ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ ‘ਚ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਰਣਨੀਤੀ ਬਣਾਈ ਜਾਵੇਗੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਦਫਤਰ […]
Punjab  Breaking News 
Read More...

Advertisement