aking news

ਲੋਕਾਂ ਦੇ ਦਿਲਾਂ ’ਚ ਹਮੇਸ਼ਾ ਜ਼ਿੰਦਾ ਰਹਿਣਗੇ ਚੁਨੀ ਲਾਲ ਭਗਤ

ਚੰਡੀਗੜ੍ਹ / ਜਲੰਧਰ-  ਸਤੰਬਰ 19-- 93 ਸਾਲ ਦੀ ਉਮਰ ਵਿੱਚ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਚੁਨੀ ਲਾਲ ਭਗਤ ਦੇ ਦੇਹਾਂਤ ਨਾਲ ਪੰਜਾਬ ਨੇ ਆਪਣੀ ਇਕ ਦ੍ਰਿੜ੍ਹ, ਨਿਮਰ ਅਤੇ ਅਸੂਲਾਂ ’ਤੇ ਚੱਲਣ ਵਾਲੀ ਜਨਤਕ ਸ਼ਖਸੀਅਤ ਨੂੰ ਗੁਆ ਦਿੱਤਾ। ਪੰਜਾਬ ਦੀ...
Punjab 
Read More...

ਗੈਂਗਸਟਰਾਂ 'ਤੇ ਵਾਰ ਦਾ 218ਵਾਂ ਦਿਨ: ਪੰਜਾਬ ਪੁਲਿਸ ਵੱਲੋਂ 604 ਥਾਈਂ ਛਾਪੇਮਾਰੀ; 358 ਕਾਬੂ

ਚੰਡੀਗੜ੍ਹ, 26 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 218ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 604 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ...
Punjab 
Read More...

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 24 ਅਗਸਤ: ਰਾਜ ਸੂਚਨਾ ਕਮਿਸ਼ਨਰ,ਪੰਜਾਬ,  ਹਰਪ੍ਰੀਤ ਸੰਧੂ ਨੇ ਅੱਜ ਚੰਡੀਮੰਦਰ ਵਿਖੇ ਪੱਛਮੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ(ਜੀਓਸੀ), ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ, ਏਵੀਐਸਐਮ, ਐਸਐਮ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਅਮੀਰ ਫੌਜੀ ਵਿਰਾਸਤ ਅਤੇ ਸ਼ਾਨਾਮੱਤੇ ਇਤਿਹਾਸ ਬਾਰੇ ਸਾਰਥਕ ਵਿਚਾਰ-ਵਟਾਂਦਰਾ ਕੀਤਾ।...
Punjab 
Read More...

ਵਿਧਾਇਕ ਕੁਲਦੀਪ ਧਾਲੀਵਾਲ ਨੇ  ਦੀਪੇਂਦਰ ਹੁੱਡਾ ਦੇ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ

ਅੰਮ੍ਰਿਤਸਰ/ਚੰਡੀਗੜ੍ਹ 22 ਅਗਸਤ-       ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ...
Punjab 
Read More...

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਫ਼ਾਜ਼ਿਲਕਾ; 20 ਅਗਸਤ 2026: ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ, ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਪਿਛਲੇ ਅੱਠ ਮਹੀਨਿਆਂ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ ਤਹਿਤ ਦਰਜ 924 ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ...
Punjab 
Read More...

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ

ਚੰਡੀਗੜ੍ਹ/ਐਸ.ਏ.ਐਸ. ਨਗਰ (ਮੋਹਾਲੀ), 20 ਅਗਸਤ: ਪੰਜਾਬ ਦੀ ਸਰਕਾਰੀ ਸੁਪਰ-ਸਪੈਸ਼ਲਿਟੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀਆਈਐਲਬੀਐਸ), ਮੋਹਾਲੀ ਵਿਖੇ ਇੱਕ ਹਫ਼ਤੇ ਵਿੱਚ ਤਿੰਨ ਸਫ਼ਲ ਲਿਵਰ ਟ੍ਰਾਂਸਪਲਾਂਟ ਸਰਜਰੀਆਂ ਕਰਕੇ ਪੰਜਾਬ ਨੇ ਉੱਨਤ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਹੋਰ ਮੀਲ...
Punjab 
Read More...

ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ "ਨਿਊਰੋਨ 2.0" ਇਨਕਿਊਬੇਸ਼ਨ ਸੈਂਟਰ

ਚੰਡੀਗੜ੍ਹ, 19 ਅਗਸਤ:ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ ਵਜੋਂ ਉਭਾਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 29 ਕਰੋੜ ਰੁਪਏ ਦੇ ਨਿਵੇਸ਼ ਨਾਲ ਐਸ.ਟੀ.ਪੀ.ਆਈ. ਮੋਹਾਲੀ ਵਿਖੇ "ਸਟਾਰਟਅੱਪ ਪੰਜਾਬ ਹੱਬ - ਨਿਊਰੋਨ 2.0" ਸਥਾਪਤ ਕਰਨ ਲਈ ਸਾਫਟਵੇਅਰ ਤਕਨਾਲੋਜੀ...
Punjab 
Read More...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

ਚੰਡੀਗੜ੍ਹ, 28 ਜੁਲਾਈ 2026: ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਟਰਾਂਸਪੋਰਟ ਅਤੇ ਜਨਤਕ ਖੇਤਰ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਕੰਮਕਾਜੀ ਚੁਣੌਤੀਆਂ ਦੇ ਨਿਪਟਾਰੇ ਲਈ ਲੜੀਵਾਰ ਵਿਆਪਕ ਮੀਟਿੰਗਾਂ ਕੀਤੀਆਂ। ਟਰਾਂਸਪੋਰਟ...
Punjab 
Read More...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

ਚੰਡੀਗੜ੍ਹ, 14 ਜੁਲਾਈ 2026: ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ...
Punjab 
Read More...

Advertisement