AMANARORA

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਡੋਰ-ਸਟੈੱਪ ਸਰਵਿਸ ਡਲਿਵਰੀ ਸ਼ੁਰੂ ਕਰਨ ਦੀ ਯੋਜਨਾ

• ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ 400 ਤਰ੍ਹਾਂ ਦੀਆਂ ਸੇਵਾਵਾਂ ਲੋਕ ਘਰ ਬੈਠੇ ਹਾਸਲ ਕਰ ਸਕਣਗੇ: ਅਮਨ ਅਰੋੜਾ  • ਪ੍ਰਸ਼ਾਸਕੀ ਸੁਧਾਰ ਮੰਤਰੀ ਵੱਲੋਂ ਸਕੀਮ ਸ਼ੁਰੂ ਕਰਨ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਕਿਰਿਆ ਤੇਜ਼ ਕਰਨ ਦੀ ਹਦਾਇਤ • ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ […]
Punjab 
Read More...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੁਣੇ ਗਏ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ

ਚੰਡੀਗੜ੍ਹ, 14 ਜੂਨ: ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਵਾਸਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਮਾਰੂਤੀ ਸੁਜ਼ੂਕੀ ਇੰਡੀਆ ਲਿਮਟਿਡ ਦੇ ਸਹਿਯੋਗ ਨਾਲ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐਮ.ਐਸ.ਡੀ.ਸੀ.), ਹੁਸ਼ਿਆਰਪੁਰ ਵਿਖੇ ਦੋ ਰੋਜ਼ਾ […]
Punjab  Breaking News 
Read More...

 ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ

ਚੰਡੀਗੜ੍ਹ, 6 ਜੂਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ 7 ਜੂਨ (ਬੁੱਧਵਾਰ) ਨੂੰ ਸਾਰੇ ਜ਼ਿਲ੍ਹਿਆਂ ਵਿੱਚ ਪਲੇਸਮੈਂਟ ਮੁਹਿੰਮ ਵਿੱਢੀ ਜਾਵੇਗੀ।   ਇਸ ਬਾਰੇ […]
Punjab  Breaking News 
Read More...

ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਘਟ ਕੇ 0.16 ਫ਼ੀਸਦੀ ਹੋਈ

• ਸੇਵਾ ਕੇਂਦਰਾਂ ਵਿੱਚ ਹੁਣ ਤੱਕ ਦੇ ਸਭ ਤੋਂ ਘੱਟ ਕੇਸ ਬਕਾਇਆ: ਅਮਨ ਅਰੋੜਾ • ਪ੍ਰਸ਼ਾਸਕੀ ਸੁਧਾਰ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਭ ਤੋਂ ਵੱਧ ਬਕਾਇਆ ਕੇਸਾਂ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਪੜਤਾਲ ਕਰਨ ਦੇ ਨਿਰਦੇਸ਼ • ਅਧਿਕਾਰੀਆਂ ਨੂੰ ਸਾਰੀਆਂ ਆਫਲਾਈਨ ਸੇਵਾਵਾਂ ਜਲਦ ਤੋਂ ਜਲਦ ਡਿਜੀਟਲ ਪਲੇਟਫਾਰਮ ‘ਤੇ ਲਿਆਉਣ ਦੀ ਕੀਤੀ ਹਦਾਇਤ ਚੰਡੀਗੜ੍ਹ, 26 ਮਈ: ਪੰਜਾਬ ਦੇ […]
Punjab 
Read More...

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਈਲਵਾਲ ਤੇ ਤੂੰਗਾਂ ‘ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਚੰਡੀਗੜ੍ਹ/ਸੁਨਾਮ ਊਧਮ ਸਿੰਘ ਵਾਲਾ, 15 ਮਈ: ਪਿੰਡ ਈਲਵਾਲ ਅਤੇ ਤੂੰਗਾਂ ਦੇ ਵਸਨੀਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੋਵਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਕੈਬਨਿਟ ਮੰਤਰੀ ਸ੍ਰੀ ਅਮਨ […]
Punjab 
Read More...

ਬਿਲਡਿੰਗ ਪਲਾਨ ਦੀ ਮਨਜ਼ੂਰੀ ਲਈ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ ਲਾਜ਼ਮੀ: ਅਮਨ ਅਰੋੜਾ

ਚੰਡੀਗੜ੍ਹ 10 ਮਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਇਮਾਰਤਾਂ ਜਾਂ ਬਿਲਡਿੰਗ ਕੰਪਲੈਕਸਾਂ ਨੂੰ ਊਰਜਾ ਕੁਸ਼ਲ ਬਣਾਉਣ ਲਈ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ (ਈ.ਸੀ.ਬੀ.ਸੀ.) ਮਾਹਿਰ/ਪੇਸ਼ੇਵਰ ਸੂਚੀਬੱਧ (ਇੰਪੈਨਲ) ਕੀਤੇ ਜਾਣਗੇ, ਜੋ ਇਮਾਰਤਾਂ ਵਿੱਚ ਊਰਜਾ ਦੀ ਵੱਧ ਤੋਂ ਵੱਧ ਬੱਚਤ ਨੂੰ ਯਕੀਨੀ ਬਣਾਉਣਗੇ।ਜ਼ਿਕਰਯੋਗ […]
Punjab  Breaking News 
Read More...

ਬੂਥ ਕੈਪਚਰਿੰਗ ਵਾਲੇ ਬਿਆਨ ’ਤੇ ਬੋਲੇ ਅਮਨ ਅਰੋੜਾ,

Arora spoke on the booth capturingਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜਲੰਧਰ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਵਲੋਂ ਬੂਥ ਕੈਪਚਰਿੰਗ ਦੇ ਖਦਸ਼ੇ ਨੂੰ ਲੈ ਕੇ ਦਿੱਤੇ ਬਿਆਨ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਹੈ ਕਿ ਚਰਨਜੀਤ ਚੰਨੀ ਨੂੰ ਪਤਾ ਹੈ ਕਿ ਕਾਂਗਰਸ ਜਲੰਧਰ ਵਿਚ ਹਾਰ ਰਹੀ […]
Punjab  Breaking News 
Read More...

ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਦੇ ਵਿੱਚ ਲਏ ਗਏ ਵੱਡੇ ਫੈਸਲੇ , ਜਾਣੋ ਕਿਸਾਨਾਂ ਨਾਲ ਜੁੜੀ ਇਹ ਵੱਡੀ ਖਬਰ

Punjab Cabinet meeting decision ਪੰਜਾਬ ਕੈਬਨਿਟ ਦੀ ਅੱਜ ਹੋਈ ਬੈਠਕ ਦੌਰਾਨ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ‘ਚ ਮੌਸਮ ਕਾਰਨ ਬਹੁਤ ਸਾਰੀਆਂ ਫ਼ਸਲਾਂ ਖ਼ਰਾਬ ਹੋ ਗਈਆਂ ਹਨ ਅਤੇ ਜਿਨ੍ਹਾਂ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾਵੇਗੀ। […]
Punjab  Breaking News 
Read More...

Advertisement