Amarinder Singh BJP

‘ਭਾਜਪਾ ’ਚ ਰਹਿਣ ਤੋਂ ਬਿਨਾਂ ਹੋਰ ਕੋਈ ਵਿਕਲਪ ਨਹੀਂ’—ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ BJP ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਕੋਈ ਖਾਸ ਲਾਭ ਨਹੀਂ ਮਿਲਿਆ ਅਤੇ ਪੰਜਾਬ ਬਾਰੇ ਪਾਰਟੀ ਨੇ ਉਨ੍ਹਾਂ ਨਾਲ ਸਲਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਵਿੱਚ ਨਹੀਂ ਜਾ ਸਕਦੇ ਅਤੇ ਕਾਂਗਰਸ ਵਿੱਚ ਵਾਪਸੀ ਦੀ ਵੀ ਉਮੀਦ ਨਹੀਂ।
Punjab  Breaking News 
Read More...

Advertisement