Amritsar Patient Jumps Fifth Floor

ਅੰਮ੍ਰਿਤਸਰ ਦੇ ਹਸਪਤਾਲ ਦੀ 5ਵੀਂ ਮੰਜ਼ਿਲ ਤੋਂ ਮਰੀਜ਼ ਨੇ ਮਾਰੀ ਛਾਲ ,ਮੌਕੇ 'ਤੇ ਹੀ ਮੌਤ

ਅੰਮ੍ਰਿਤਸਰ ਵਿੱਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। 45 ਸਾਲਾ ਮਰੀਜ਼ ਬਲਜਿੰਦਰ ਸਿੰਘ ਨੇ ਇੱਥੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਵੇਰਕਾ ਦਾ ਰਹਿਣ ਵਾਲਾ ਬਲਜਿੰਦਰ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ।...
Punjab  Breaking News 
Read More...

Advertisement