amritasr

ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਰਣਨੀਤੀ ਤਿਆਰ -ਡੀ.ਸੀ ਜਤਿੰਦਰ ਜੋਰਵਾਲ

To prevent stubble burning ਲੁਧਿਆਣਾ, 18 ਸਤੰਬਰ (ਸੁਖਦੀਪ ਸਿੰਘ ਗਿੱਲ )ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਦੇ ਮੁੱਦੇ ਨੂੰ ਹੱਲ ਕਰਨ ਲਈ ਵਿਆਪਕ ਰਣਨੀਤੀ ਅਪਣਾਏਗਾ। ਇਸ ਵਿੱਚ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ ਦੁਆਰਾ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਨ ਦੇ ਨਾਲ-ਨਾਲ ਪਿੰਡਾਂ ਵਿੱਚ ਇੱਕ ਵਿਆਪਕ […]
Punjab 
Read More...

Advertisement