Anganwadi

ਅੱਜ ਤੋਂ ਪੰਜਾਬ ਦੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਦਾ ਸਮਾਂ ਬਦਲਿਆ

ਪੰਜਾਬ ਸਰਕਾਰ ਨੇ ਸੰਘਣੀ ਧੁੰਦ ਤੇ ਠੰਢ ਕਰਕੇ ਸੂਬੇ ਦੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਦਾ ਸਮਾਂ ਤਬਦੀਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੀ ਜਨਵਰੀ 2024 ਤੋਂ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਤੇ ਸਹਾਇਤਾ ਪ੍ਰਾਪਤ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 3 ਵਜੇ ਬੰਦ ਹੋਣਗੇ। School hours changed ਸਮਾਂ ਤਬਦੀਲੀ ਦੇ ਇਹ ਹੁਕਮ […]
Punjab  Breaking News 
Read More...

Advertisement