Anti Corruption Protests

ਅਲਬਾਨੀਆ ’ਚ ਮਹਿੰਗੀ ਸਿੱਖਿਆ ਖ਼ਿਲਾਫ਼ ਭੜਕੇ ਵਿਦਿਆਰਥੀ; ਪ੍ਰਧਾਨ ਮੰਤਰੀ ਦੇ ਅਸਤੀਫ਼ੇ ਦੀ ਮੰਗ, ਸਰਕਾਰੀ ਇਮਾਰਤਾਂ ਨੂੰ ਲਾਈ ਅੱਗ

ਅਲਬਾਨੀਆ ਦੀ ਰਾਜਧਾਨੀ ਤਿਰਾਣਾ ਵਿੱਚ ਮਹਿੰਗੀ ਹੁੰਦੀ ਸਿੱਖਿਆ, ਖ਼ਰਾਬ ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੀ ਘਾਟ ਕਾਰਨ ਵਿਦਿਆਰਥੀਆਂ ਦਾ ਗੁੱਸਾ ਸੜਕਾਂ ’ਤੇ ਫੁੱਟ ਪਿਆ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀ ਦੇਸ਼ ਦੇ ਪ੍ਰਧਾਨ ਮੰਤਰੀ ਐਦੀ ਰਾਮਾ ਦੇ ਤੁਰੰਤ ਅਸਤੀਫ਼ੇ ਦੀ ਮੰਗ ਕਰ ਰਹੇ ਹਨ।...
World News 
Read More...

Advertisement