ANURAG VERMA ASSUMES CHARGE

ਅਨੁਰਾਗ ਵਰਮਾ ਨੇ ਪੰਜਾਬ ਦੇ 42ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਸਾਫ-ਸੁਥਰੀਆਂ, ਪ੍ਰਭਾਵਸ਼ਾਲੀ, ਜਵਾਬਦੇਹੀ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਹੋਵੇਗੀ ਪ੍ਰਮੁੱਖ ਤਰਜੀਹ: ਅਨੁਰਾਗ ਵਰਮਾ ਚੰਡੀਗੜ, 1 ਜੁਲਾਈ1993 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਵਰਮਾ ਨੇ ਸ਼ਨਿਚਰਵਾਰ ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਵਜੋਂ ਬੀਤੇ ਦਿਨ ਸੇਵਾ ਮੁਕਤ ਹੋਏ ਸ੍ਰੀ ਵਿਜੈ […]
Punjab  Breaking News 
Read More...

Advertisement