ANURAG VERMA

ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

1993 ਬੈਚ ਦੇ ਆਈ.ਏ.ਐਸ. ਅਧਿਕਾਰੀ ਅਨੁਰਾਗ ਵਰਮਾ ਪਹਿਲੀ ਜੁਲਾਈ ਨੂੰ ਸੰਭਾਲਣਗੇ ਮੁੱਖ ਸਕੱਤਰ ਦਾ ਅਹੁਦਾਪਟਿਆਲਾ ਵਿਖੇ ਅਧਿਆਪਕ ਪਰਿਵਾਰ ਵਿੱਚ ਜਨਮੇ ਇੰਜੀਨਅਰਿੰਗ ਦੇ ਗੋਲਡ ਮੈਡਲਿਸਟ ਹਨ ਅਨੁਰਾਗ ਵਰਮਾ* 30 ਸਾਲ ਦੀ ਸ਼ਾਨਦਾਰ ਸੇਵਾ ਦੌਰਾਨ ਫੀਲਡ ਅਤੇ ਹੈਡਕੁਆਟਰ ਵਿਖੇ ਅਹਿਮ ਅਹੁਦਿਆਂ ’ਤੇ ਰਹਿੰਦਿਆਂ ਲਾਗੂ ਕੀਤੀਆਂ ਨਿਵਕੇਲੀਆਂ ਪਹਿਲਕਦਮੀਆਂ*ਸਿਹਤ, ਸਿੱਖਿਆ ਦੇ ਨਾਲ ਸਰਵਪੱਖੀ ਵਿਕਾਸ ਤੇ ਪਾਰਦਰਸ਼ੀ ਲੋਕ ਪੱਖੀ ਪ੍ਰਸ਼ਾਸਨਿਕ […]
Punjab 
Read More...

Advertisement