ARRESTS AIG ASHISH KAPOOR

ਵਿਜੀਲੈਂਸ ਬਿਉਰੋ ਵੱਲੋਂ ਏ.ਆਈ.ਜੀ. ਆਸ਼ੀਸ਼ ਕਪੂਰ ਵਿੱਤ ਤੋਂ ਵੱਧ ਸੰਪਤੀ ਬਣਾਉਣ ਦੇ ਦੋਸ਼ ਹੇਠ ਗ੍ਰਿਫਤਾਰ

ਪੀ.ਪੀ.ਐਸ. ਅਧਿਕਾਰੀ ਨੇ ਨੌਕਰੀ ਦੌਰਾਨ ਕੁੱਲ ਆਮਦਨ ਤੋਂ 129.3 ਫੀਸਦ ਵੱਧ ਖਰਚਾ ਕੀਤਾ ਮੁਹਾਲੀ ਦੀ ਅਦਾਲਤ ਵੱਲੋਂ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ, ਵਿਜੀਲੈਂਸ ਬਿਊਰੋ ਕੀਤਾ ਹਵਾਲੇ ਚੰਡੀਗੜ੍ਹ 31 ਮਈ : ਪੰਜਾਬ ਵਿਜੀਲੈਂਸ ਬਿਉਰੋ ਨੇ ਪੰਜਾਬ ਪੁਲਿਸ ਦੇ ਏ.ਆਈ.ਜੀ. ਆਸ਼ੀਸ਼ ਕਪੂਰ ਪੀ.ਪੀ.ਐਸ. ਵੱਲੋਂ ਨੌਕਰੀ ਦੌਰਾਨ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਨਾਜਾਇਜ਼ […]
Punjab  Breaking News 
Read More...

Advertisement