Asaram

ਮਨੋਜ ਬਾਜਪਾਈ ਦੀ ਫ਼ਿਲਮ ‘ਬੰਦਾ’ ’ਤੇ ਵਿਵਾਦ, ਆਸਾਰਾਮ ਬਾਪੂ ਟਰੱਸਟ ਨੇ ਭੇਜਿਆ ਨੋਟਿਸ

ਮਨੋਜ ਬਾਜਪਾਈ ਦੀ ਆਉਣ ਵਾਲੀ ਫ਼ਿਲਮ ‘ਸਿਰਫ ਏਕ ਬੰਦਾ ਕਾਫੀ ਹੈ’ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। 8 ਮਈ ਨੂੰ ਫ਼ਿਲਮ ਦਾ ਟਰੇਲਰ ਰਿਲੀਜ਼ ਹੋਣ ਤੋਂ ਬਾਅਦ ਆਸਾਰਾਮ ਬਾਪੂ ਟਰੱਸਟ ਨੇ ਫ਼ਿਲਮ ਦੇ ਨਿਰਮਾਤਾਵਾਂ ਨੂੰ ਨੋਟਿਸ ਜਾਰੀ ਕੀਤਾ ਹੈ। ਟਰੱਸਟ ਦੇ ਵਕੀਲ ਨੇ ਅਦਾਲਤ ਨੂੰ ਬੇਨਤੀ ਕੀਤੀ ਹੈ ਕਿ ਫ਼ਿਲਮ ਦੀ ਰਿਲੀਜ਼ ਤੇ […]
Entertainment 
Read More...

Advertisement