ASI Talwinder Kaur arrested

ਫਤਿਹਾਬਾਦ 'ਚ ACB ਦੀ ਵੱਡੀ ਕਾਰਵਾਈ: ਰਿਸ਼ਵਤ ਲੈਂਦੀ ਮਹਿਲਾ ASI 'ਤੇ ਵਿਚੋਲਣ ਰੰਗੇ ਹੱਥੀਂ ਗ੍ਰਿਫ਼ਤਾਰ

ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਵਿੱਚ ਐਂਟੀ ਕਰੱਪਸ਼ਨ ਬਿਊਰੋ (ACB) ਜੀਂਦ ਦੀ ਟੀਮ ਨੇ ਭ੍ਰਿਸ਼ਟਾਚਾਰ ਖਿਲਾਫ਼ ਵੱਡਾ ਐਕਸ਼ਨ ਲੈਂਦਿਆਂ ਭੱਟੂ ਥਾਣੇ ਵਿੱਚ ਤਾਇਨਾਤ ਇੱਕ ਮਹਿਲਾ ਅਸਿਸਟੈਂਟ ਸਬ-ਇੰਸਪੈਕਟਰ (ASI) ਨੂੰ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਹੈਰਾਨੀ...
Breaking News  Haryana 
Read More...

Advertisement