ਮੇਖ ਰਾਸ਼ੀ ਸਮੇਤ ਇਹਨਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ,ਜਾਣੋ ਕੀ ਕਹਿੰਦਾ ਹੈ ਤੁਹਾਡਾ ਅੱਜ ਦਾ ਰਾਸ਼ੀਫਲ

ਮੇਖ ਰਾਸ਼ੀ ਸਮੇਤ ਇਹਨਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ,ਜਾਣੋ ਕੀ ਕਹਿੰਦਾ ਹੈ ਤੁਹਾਡਾ ਅੱਜ  ਦਾ ਰਾਸ਼ੀਫਲ

ਮੇਖ : ਸਿਤਾਰਾ ਸ਼ਾਮ ਤਕ ਸਰਕਾਰੀ ਕੰਮਾਂ ਲਈ ਸਟ੍ਰਾਂਗ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਫਿਰ ਬਾਅਦ ’ਚ ਸਮਾਂ ਅਰਥ ਦਸ਼ਾ ਕੰਫਰਟੇਬਲ ਰੱਖੇਗਾ।

ਬ੍ਰਿਖ : ਰੁਕਾਵਟਾਂ ਮੁਸ਼ਕਲਾਂ ’ਤੇ ਆਪ ਦਾ ਕੰਟ੍ਰੋਲ ਵਧੇਗਾ, ਸ਼ੁਭ ਕੰਮਾਂ ’ਚ ਧਿਆਨ, ਵੈਸੇ ਜਨਰਲ ਤੌਰ ’ਤੇ ਹਰ ਫਰੰਟ ’ਤੇ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ।

ਮਿਥੁਨ : ਸ਼ਾਮ ਤਕ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰੋ, ਕਿਉਂਕਿ ਸਿਤਾਰਾ ਪੇਟ ਨੂੰ ਵਿਗਾੜਣ ਵਾਲਾ ਹੈ ਪਰ ਬਾਅਦ ’ਚ ਹਰ ਪੱਖੋਂ ਬਿਹਤਰੀ ਹੋਵੇਗੀ ਅਤੇ ਸਫਲਤਾ ਮਿਲੇੇਗੀ।

ਕਰਕ : ਸ਼ਾਮ ਤਕ ਸਮਾਂ ਕਾਰੋਬਾਰੀ ਦਸ਼ਾ ਸੰਤੋਖਜਨਕ ਰੱਖੇਗਾ, ਮਨ ’ਚ ਸੈਰ ਸਫਰ ਦੀ ਚਾਹਤ ਰਹੇਗੀ ਪਰ ਬਾਅਦ ’ਚ ਸਮਾਂ ਪੇਟ ਲਈ ਕਮਜ਼ੋਰ ਬਣੇਗਾ।

ਸਿੰਘ : ਸਿਤਾਰਾ ਸ਼ਾਮ ਤਕ ਨੁਕਸਾਨ ਪ੍ਰੇਸ਼ਾਨੀ ਅਤੇ ਮਨ ਨੂੰ ਪ੍ਰੇਸ਼ਾਨ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ।

ਕੰਨਿਆ : ਸਿਤਾਰਾ ਸ਼ਾਮ ਤਕ ਬਿਹਤਰ, ਹਰ ਪੱਖੋਂ ਸਫਲਤਾ ਦੇਣ ਅਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਵਿਪਰੀਤ ਹਾਲਾਤ ਬਣਾਉਣ ਵਾਲਾ।

images (12)

ਤੁਲਾ :  ਸ਼ਾਮ ਤਕ ਸਿਤਾਰਾ ਪ੍ਰਾਪਰਟੀ ਦੇ ਕੰਮਾਂ ਨੂੰ ਸੰਵਾਰਨ ਅਤੇ ਸਫਲਤਾ ਦੇਣ ਵਾਲਾ ਪਰ ਬਾਅਦ ’ਚ ਸਮਾਂ ਪ੍ਰੋਗਰਾਮਾਂ, ਸਕੀਮਾਂ ਨੂੰ ਅੱਗੇ ਵਧਾਉਣ ਵਾਲਾ।

ਬ੍ਰਿਸ਼ਚਕ : ਸਿਤਾਰਾ ਸ਼ਾਮ ਤਕ ਆਪ ਨੂੰ ਹਿੰਮਤੀ-ਉਤਸ਼ਾਹੀ, ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ ਫਿਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਰਹਿਣਗੇ।

ਧਨ : ਸਿਤਾਰਾ ਸ਼ਾਮ ਤਕ ਅਰਥ ਦਸ਼ਾ ਕੰਫਰਟੇਬਲ ਰੱਖਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਫਿਰ ਬਾਅਦ ’ਚ ਸਮਾਂ ਸਫਲਤਾ ਅਤੇ ਇੱਜ਼ਤਮਾਣ ਵਧਾਉਣ ਵਾਲਾ।

ਮਕਰ : ਸਿਤਾਰਾ ਕੰਮਕਾਜੀ ਕੰਮਾਂ ਨੂੰ ਸੰਵਾਰਨ ਅਤੇ ਕੰਮਕਾਜੀ ਟੂਰਿੰਗ ਪਲਾਨ ਕਰਨ ਅਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ।

ਕੁੰਭ : ਸਿਤਾਰਾ ਸ਼ਾਮ ਤਕ  ਨੁਕਸਾਨ ਦੇਣ ਵਾਲਾ, ਇਸ ਲਈ ਕਿਸੇ ’ਤੇ ਨਾ ਤਾਂ ਭਰੋਸਾ ਕਰੋ ਅਤੇ ਨਾ ਹੀ ਆਪਣੀ ਪੇਮੈਂਟ ਫਸਾਓ ਪਰ ਬਾਅਦ ’ਚ ਬਿਹਤਰੀ ਵਾਲਾ ਸਮਾਂ।

ਮੀਨ : ਸਿਤਾਰਾ ਸ਼ਾਮ ਤਕ ਵਪਾਰ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਇੱਜ਼ਤਮਾਣ ਵਧਾਉਣ ਵਾਲਾ  ਪਰ ਬਾਅਦ ’ਚ ਸਮਾਂ ਵਿਪਰੀਤ ਹਾਲਾਤ ਬਣਾਉਣ ਵਾਲਾ ਬਣ ਸਕਦਾ ਹੈ। 

Related Posts

Advertisement

Latest

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉਚ-ਤਾਕਤੀ ਕਮੇਟੀ ਦਾ ਗਠਨ
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਕੇ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਕੀਤੀ ਮੰਗ
ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ
ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ
ਪੰਜਾਬ ਪੁਲਿਸ, ਐਨਡੀਆਰਐਫ, ਐਸਡੀਆਰਐਫ ਅਤੇ ਭਾਰਤੀ ਫੌਜ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਿਲ ਕੇ ਕੰਮ ਕਰ ਰਹੀਆਂ; 7600 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ