Athlete Tajinder Pal

ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਵਿੱਚ ਨਵਾਂ ਏਸ਼ੀਅਨ ਰਿਕਾਰਡ ਬਣਾਇਆ

ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 21 ਜੂਨAthlete Tajinder Pal ਪੰਜਾਬ ਦੇ ਅਥਲੀਟ ਤੇਜਿੰਦਰਪਾਲ ਸਿੰਘ ਤੂਰ ਨੇ ਭੁਵਨੇਸ਼ਵਰ ਵਿਖੇ ਚੱਲ ਰਹੀ ਇੰਟਰ ਸਟੇਟ ਨੈਸ਼ਨਲ ਅਥਲੈਟਿਕਸ ਮੀਟ ਵਿੱਚ ਸ਼ਾਟਪੁੱਟ ਮੁਕਾਬਲੇ ਵਿੱਚ 21.77 ਮੀਟਰ ਥਰੋਅ ਸੁੱਟ ਕੇ ਨਵਾਂ ਏਸ਼ੀਅਨ ਤੇ ਕੌਮੀ ਰਿਕਾਰਡ ਬਣਾਇਆ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮਾਣਮੱਤੀ ਪ੍ਰਾਪਤੀ […]
Punjab 
Read More...

Advertisement