AUSTRALIA BAN

AUSTRALIA ਨੇ ਇਨ੍ਹਾਂ ਸੂਬਿਆਂ ਦੇ ਵਿਦਿਆਰਥੀਆਂ ਉਤੇ ਲਾਇਆ BAN

ਆਸਟ੍ਰੇਲੀਆ ਦੀਆਂ 4 ਯੂਨੀਵਰਸਿਟੀਆਂ ਨੇ ਭਾਰਤੀ ਵਿਦਿਆਰਥੀਆਂ ‘ਤੇ ਵਿਦਿਆਰਥੀ ਵੀਜ਼ੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਸੀ। AUSTRALIA BAN ਭਾਰਤ ਦੇ 4 ਰਾਜਾਂ ਅਤੇ ਯੂਟੀ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੇ ਦਾਖਲੇ ‘ਤੇ ਆਸਟ੍ਰੇਲੀਆ ਦੀਆਂ ਕਈ ਯੂਨੀਵਰਸਿਟੀਆਂ ਨੇ ਪਾਬੰਦੀ ਲਗਾ ਦਿੱਤੀ ਹੈ। ਆਸਟ੍ਰੇਲੀਅਨ ਅਖਬਾਰ ਸਿਡਨੀ ਮਾਰਨਿੰਗ ਹੇਰਾਲਡ ਮੁਤਾਬਕ ਆਸਟ੍ਰੇਲੀਆ ਦੀਆਂ ਦੋ ਵੱਡੀਆਂ ਯੂਨੀਵਰਸਿਟੀਆਂ ਨੇ ਪਿਛਲੇ ਹਫਤੇ ਆਪਣੇ […]
World News  Breaking News 
Read More...

Advertisement