badalvillage

ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਰੀਨਾ ਰਾਏ

ਮਰਹੂਮ ਅਦਾਕਾਰ ਦੀਪ ਸਿੱਧੂ ਦੀ ਮਹਿਲਾ ਮਿੱਤਰ ਰੀਨਾ ਰਾਏ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਬਾਦਲ ਪਹੁੰਚੀ ਹੈ। ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ।
Punjab  Breaking News 
Read More...

Advertisement