BANOOR

ਥਾਣਾ ਬਨੂੰੜ ਪੁਲੀਸ ਨੇ 1 ਕਿਲੋ 200 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਕਾਬੂ

ਰਾਜਪੁਰਾ 18 ਮਈ (ਪੱਤਰਕਾਰ ਮੋਹਿਤ ਕੁਮਾਰ ) ਪੰਜਾਬ ਪੁਲਸ ਦੇ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਬਨੂੰੜ ਪੁਲਿਸ ਵੱਲੋਂ 1 ਕਿਲੋ 200 ਗ੍ਰਾਮ ਅਫੀਮ ਸਮੇਤ 1 ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਡੀਐਸਪੀ ਦਫ਼ਤਰ ਵਿਖੇ ਰੱਖੀ ਪ੍ਰੈਸ ਕਾਨਫਰੰਸ ਦੌਰਾਨ ਡੀ ਐਸ ਪੀ ਰਾਜਪੁਰਾ ਸੁਰਿੰਦਰ ਮੋਹਨ ਨੇ ਦੱਸਿਆ ਕਿ ਆਈ.ਪੀ.ਐਸ.ਐਸ.ਐਸ.ਪੀ […]
Punjab  Breaking News 
Read More...

Advertisement