Barnala Encounter

Barnala ’ਚ ਦਿਨ-ਦਿਹਾੜੇ ਪੁਲਿਸ 'ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ

ਪੰਜਾਬ ਦੇ ਬਰਨਾਲਾ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਬਰਨਾਲਾ-ਮੋਗਾ ਹਾਈਵੇਅ 'ਤੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਵਿੱਚ, ਸੁੱਖਾ ਦੁੱਨੇਕੇ ਗੈਂਗ ਦੇ ਮੈਂਬਰ ਲਵਪ੍ਰੀਤ ਸਿੰਘ ਉਰਫ਼ ਜਾਡੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਟੱਲੇਵਾਲ ਥਾਣੇ ਦੇ ਐਸਐਚਓ ਜਗਜੀਤ...
Punjab 
Read More...

Advertisement