bbafird

ਜਲਦ ਹੋ ਸਕਦੀ ਹੈ ਬਾਬਾ ਫ਼ਰੀਦ ਯੂਨੀਵਰਸਿਟੀ ਦੇ VC ਦੀ ਨਿਯੁਕਤੀ !

ਪੰਜਾਬ ਸਰਕਾਰ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਹੈਲਥ ਐਂਡ ਸਾਇੰਸ ਦੇ ਵਾਈਸ ਚਾਂਸਲਰ (ਵੀ. ਸੀ.) ਦੀ ਨਿਯੁਕਤੀ ਜਲਦ ਹੀ ਕੀਤੀ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਸੂਬਾ ਸਰਕਾਰ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ 5 ਮੈਂਬਰੀ ਪੈਨਲ ਭੇਜਿਆ ਹੈ ਅਤੇ ਰਾਜਪਾਲ ਜਲਦੀ ਹੀ ਯੂਨੀਵਰਸਿਟੀ ਦੇ ਵੀ. ਸੀ. ਵਜੋਂ ਪੈਨਲ ‘ਚੋਂ ਇਕ ਮੈਂਬਰ ਦੇ ਨਾਂ […]
Punjab  Breaking News 
Read More...

Advertisement