bbaydeath

ਨਵ ਜੰਮੇ ਬੱਚੇ ਦੀ ਮੌਤ ਨੂੰ ਲੈਕੇ ਪਰਿਵਾਰਿਕ ਮੈਂਬਰਾਂ ਵਲੋਂ ਡਾਕਟਰ ਉੱਪਰ ਲਗਾਏ ਗਏ ਇਲਜਾਮ

ਪਰਿਵਾਰਿਕ ਮੈਂਬਰਾਂ ਵੱਲੋਂ ਇਸਦੀ ਸ਼ਿਕਾਇਤ ਕੀਤੀ ਪੁਲੀਸ ਅਧਿਕਾਰੀਆ ਨੂੰ ਪੁਲੀਸ ਅਧਿਕਾਰੀਆਂ ਵਲੋਂ ਮਾਮਲਾ ਦਰਜ ਕਰ ਕਾਰਵਾਈ ਕੀਤੀ ਸ਼ੁਰੂ ਬੱਚੇ ਦੀ ਮ੍ਰਿਤਕ ਦੇਹ ਦਾ ਕਰਵਾਇਆ ਜਾਏਗਾ ਪੋਸਟਮਾਰਟਮ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ ਅੰਮ੍ਰਿਤਸਰ ਮਾਮਲਾ ਥਾਣਾ ਸਦਰ ਦੇ ਅਧੀਨ ਪੈਂਦੇ ਮੋਹਕਮ ਪੂਰਾ ਦਾ ਜਿੱਥੇ ਇੱਕ ਪਰਿਵਾਰ […]
Punjab  Breaking News 
Read More...

Advertisement