BCCI TO RECONSIDER DECISION

ਪੰਜਾਬ ਦੇ ਖੇਡ ਮੰਤਰੀ ਨੇ ਬੀ.ਸੀ.ਸੀ.ਆਈ. ਨੂੰ ਮੁਹਾਲੀ ਵਿਖੇ ਮੈਚ ਨਾ ਕਰਵਾਉਣ ਦੇ ਫੈਸਲੇ ਨੂੰ ਮੁੜ ਵਿਚਾਰਨ ਲਈ ਕਿਹਾ

ਮੀਤ ਹੇਅਰ ਨੇ ਬੀ.ਸੀ.ਸੀ.ਆਈ. ਪ੍ਰਧਾਨ ਤੇ ਸਕੱਤਰ ਨੂੰ ਪੱਤਰ ਲਿਖ ਕੇ ਮੁਹਾਲੀ ਵਿਖੇ ਮੈਚ ਕਰਵਾਉਣ ਦੀ ਮੰਗ ਰੱਖੀ ਪੰਜਾਬ ਦੇ ਅਮੀਰ ਵਿਰਸੇ,  ਖੇਡਾਂ ਵਿੱਚ ਯੋਗਦਾਨ ਅਤੇ ਪੰਜਾਬ ਵੱਲੋਂ ਦੇਸ਼ ਨੂੰ ਦਿੱਤੇ ਮਹਾਨ ਕ੍ਰਿਕਟਰਾਂ ਦਾ ਦਿੱਤਾ ਹਵਾਲਾ ਮੁਹਾਲੀ ਵਿਖੇ ਪਿਛਲੇ ਸਮੇਂ ਵਿੱਚ ਹੋਏ ਅਹਿਮ ਮੈਚਾਂ ਦਾ ਵੇਰਵਾ ਦਿੰਦਿਆਂ ਪੀਸੀਏ ਸਟੇਡੀਅਮ ਨੂੰ ਦੱਸਿਆ ਦੁਨੀਆ ਦਾ ਬਿਹਤਰੀਨ ਖੇਡ […]
Punjab 
Read More...

Advertisement