ਆਂਗਨਵਾੜੀ ਜਥੇਬੰਦੀ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ

ਆਂਗਨਵਾੜੀ ਜਥੇਬੰਦੀ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ

ਚੰਡੀਗੜ੍ਹ, 19 ਮਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਇਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਂਗਨਵਾੜੀ ਜਥੇਬੰਦੀ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ […]

ਚੰਡੀਗੜ੍ਹ, 19 ਮਈ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਇਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਂਗਨਵਾੜੀ ਜਥੇਬੰਦੀ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨਾਲ ਮੰਗਾਂ ਬਾਰੇ ਹੋਈ ਮੀਟਿੰਗ ਵਿੱਚ ਆਂਗਨਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਯੂਨੀਅਨ ਵਰਕਰਾਂ ਨੂੰ  ਭਰੋਸਾ ਦਿਵਾਇਆ ਗਿਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ।
  ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਮਾਧਵੀ ਕਟਾਰੀਆ, ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ,  ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Latest

'ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ ਪੰਜਾਬ ਪੁਲਿਸ ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ
ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ 11 ਨਵੰਬਰ ਨੂੰ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ
ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ
ਚੋਣ ਕਮਿਸ਼ਨ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ: ਮੁੱਖ ਚੋਣ ਅਧਿਕਾਰੀ