ਪੰਜਾਬ ‘ਚ ਮੌਸਮ ਨਾਲ ਜੁੜੀ ਵੱਡੀ ਅਪਡੇਟ !

ਪੰਜਾਬ ‘ਚ ਮੌਸਮ ਨਾਲ ਜੁੜੀ ਵੱਡੀ ਅਪਡੇਟ !

A big update related to the weather in Punjab! ਪੰਜਾਬ ਵਿਚ ਅਚਾਨਕ ਵਧੀ ਗਰਮੀ ਵਿਚਾਲੇ ਅੱਜ ਬਾਰਿਸ਼ ਦੇ ਆਸਾਰ ਬਣ ਰਹੇ ਹਨ। ਬੀਤੇ ਦਿਨੀਂ ਚੰਡੀਗੜ੍ਹ ਵਿਚ ਬਾਰਿਸ਼ ਹੋਈ ਸੀ। ਉੱਥੇ ਹੀ ਚੰਡੀਗੜ੍ਹ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਵੀ ਹਲਕੀ ਬਾਰਿਸ਼ ਹੋਈ ਸੀ, ਜਿਸ ਨਾਲ ਸਥਾਨਕ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਤੇ ਔਸਤਨ ਤਾਪਮਾਨ […]

A big update related to the weather in Punjab!
ਪੰਜਾਬ ਵਿਚ ਅਚਾਨਕ ਵਧੀ ਗਰਮੀ ਵਿਚਾਲੇ ਅੱਜ ਬਾਰਿਸ਼ ਦੇ ਆਸਾਰ ਬਣ ਰਹੇ ਹਨ। ਬੀਤੇ ਦਿਨੀਂ ਚੰਡੀਗੜ੍ਹ ਵਿਚ ਬਾਰਿਸ਼ ਹੋਈ ਸੀ। ਉੱਥੇ ਹੀ ਚੰਡੀਗੜ੍ਹ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਵੀ ਹਲਕੀ ਬਾਰਿਸ਼ ਹੋਈ ਸੀ, ਜਿਸ ਨਾਲ ਸਥਾਨਕ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਤੇ ਔਸਤਨ ਤਾਪਮਾਨ ਵਿਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। 

ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਮੋਹਾਲੀ ਵਿਚ ਚੰਗੀ ਬਾਰਿਸ਼ ਦੀ ਸੰਭਾਵਨਾ ਬਣ ਰਹੀ ਹੈ। ਇਸ ਤੋਂ ਇਲਾਵਾ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਕਪੂਰਥਲਾ, ਮੋਗਾ, ਬਰਨਾਲਾ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਵੀ ਹਲਕੀ ਬਾਰਿਸ਼ ਦੀ ਸੰਭਵਨਾ ਹੈ। A big update related to the weather in Punjab!

also read :- ਪੰਜਾਬ ਦੇ ਸਕੂਲਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਕਦਮ

ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਆਲਮ ਇਹ ਹੈ ਕਿ ਤੇਜ਼ ਧੁੱਪ ਕਾਰਣ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 36 ਡਿਗਰੀ ਪਾਰ ਕਰ ਗਿਆ ਹੈ ਤੇ ਕਈ ਜ਼ਿਲ੍ਹਿਆਂ ਵਿਚ ਤਾਂ ਇਹ 40 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ। ਫਰੀਦਕੋਟ ਵਿਚ ਤਾਪਮਾਨ 39.5 ਡਿਗਰੀ, ਬਠਿੰਡਾ ਵਿਚ 37.9, ਲੁਧਿਆਣਾ ਵਿਚ 36.3 ਅਤੇ ਅੰਮ੍ਰਿਤਸਰ ਵਿਚ 35.4 ਡਿਗਰੀ ਦਰਜ ਕੀਤਾ ਗਿਆ ਹੈ। ਮਾਨਸੂਨ ਦੀ ਵਾਪਸੀ ਸ਼ੁਰੂ ਹੋ ਗਈ ਹੈ। ਇਸ ਕਾਰਨ ਰਸਤੇ ਵਿਚ ਪੈਂਦੇ ਹਰ ਖੇਤਰ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। A big update related to the weather in Punjab!

Related Posts

Latest

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ
ਨਿਵੇਸ਼ ਪੰਜਾਬ ਸੰਮੇਲਨ: 'ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ'- ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ 'ਤੇ ਰੌਸ਼ਨੀ ਪਾਈ
ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਪੀਕਰ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਵਿੱਤ ਮੰਤਰੀ ਵੱਲੋਂ ਦਿੜ੍ਹਬਾ ਵਿਖੇ 100 ਉਦਮੀ ਔਰਤਾਂ ਦਾ ਸਨਮਾਨ