ਹਾਲੀਵੁੱਡ ਦੇ ਇੰਸਟਾ ਪੇਜ ਨੇ ਸਾਂਝੀ ਕੀਤੀ ਸਿੱਧੂ ਦੇ ਬਚਪਨ ਦੀ ਤਸਵੀਰ, ਨਾਲ ਲਿਖੀ ਖ਼ਾਸ ਕੈਪਸ਼ਨ

ਹਾਲੀਵੁੱਡ ਦੇ ਇੰਸਟਾ ਪੇਜ ਨੇ ਸਾਂਝੀ ਕੀਤੀ ਸਿੱਧੂ ਦੇ ਬਚਪਨ ਦੀ ਤਸਵੀਰ, ਨਾਲ ਲਿਖੀ ਖ਼ਾਸ ਕੈਪਸ਼ਨ

A special caption for Sidhu of Hollywood ਸਿੱਧੂ ਮੂਸੇਵਾਲਾ ਦਾ ਨਾਂ ਸਿਰਫ ਭਾਰਤ ਹੀ ਨਹੀਂ, ਸਗੋਂ ਦੁਨੀਆ ਭਰ ’ਚ ਹੈ। ਬੀਤੇ ਦਿਨੀਂ ਇਹ ਖ਼ਬਰ ਆਈ ਸੀ ਕਿ ਸਿੱਧੂ ਮੂਸੇ ਵਾਲਾ ਨੂੰ ਹਾਲੀਵੁੱਡ ਦੇ ਇੰਸਟਾਗ੍ਰਾਮ ਪੇਜ ਤੋਂ ਫਾਲੋਅ ਕੀਤਾ ਗਿਆ ਹੈ।ਅੱਜ ਉਸੇ ਪੇਜ ’ਤੇ ਸਿੱਧੂ ਦੀ ਬਚਪਨ ਦੀ ਤਸਵੀਰ ਲਗਾਈ ਗਈ ਹੈ, ਜਿਸ ਨਾਲ ਇਕ ਪਿਆਰੀ […]

A special caption for Sidhu of Hollywood ਸਿੱਧੂ ਮੂਸੇਵਾਲਾ ਦਾ ਨਾਂ ਸਿਰਫ ਭਾਰਤ ਹੀ ਨਹੀਂ, ਸਗੋਂ ਦੁਨੀਆ ਭਰ ’ਚ ਹੈ। ਬੀਤੇ ਦਿਨੀਂ ਇਹ ਖ਼ਬਰ ਆਈ ਸੀ ਕਿ ਸਿੱਧੂ ਮੂਸੇ ਵਾਲਾ ਨੂੰ ਹਾਲੀਵੁੱਡ ਦੇ ਇੰਸਟਾਗ੍ਰਾਮ ਪੇਜ ਤੋਂ ਫਾਲੋਅ ਕੀਤਾ ਗਿਆ ਹੈ।
ਅੱਜ ਉਸੇ ਪੇਜ ’ਤੇ ਸਿੱਧੂ ਦੀ ਬਚਪਨ ਦੀ ਤਸਵੀਰ ਲਗਾਈ ਗਈ ਹੈ, ਜਿਸ ਨਾਲ ਇਕ ਪਿਆਰੀ ਕੈਪਸ਼ਨ ਵੀ ਲਿਖੀ ਹੈ।

ਸਿੱਧੂ ਦੇ ਬਚਪਨ ਦੀ ਤਸਵੀਰ ਉਸ ਦੇ ਚਾਹੁਣ ਵਾਲਿਆਂ ਨੇ ਤੁਰੰਤ ਪਛਾਣ ਲਈ ਤੇ ਕੁਮੈਂਟ ਕਰਨੇ ਸ਼ੁਰੂ ਕਰ ਦਿੱਤੇ। ਖ਼ਬਰ ਲਿਖੇ ਜਾਣ ਤਕ ਇਸ ਤਸਵੀਰ ’ਤੇ 15 ਹਜ਼ਾਰ ਤੋਂ ਵੱਧ ਲਾਈਕਸ ਤੇ 5 ਹਜ਼ਾਰ ਤੋਂ ਵੱਧ ਕੁਮੈਂਟਸ ਆ ਚੁੱਕੇ ਸਨ।A special caption for Sidhu of Hollywood

also read : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨਿਆ ਉਮੀਦਵਾਰ

ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਦਾ ਨਵਾਂ ਗੀਤ ‘ਮੇਰਾ ਨਾਂ’ 7 ਅਪ੍ਰੈਲ ਯਾਨੀ ਕੱਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ’ਚ ਸਿੱਧੂ ਨਾਲ ਬਰਨਾ ਬੁਆਏ ਤੇ ਸਟੀਲ ਬੈਂਗਲਜ਼ ਨੇ ਵੀ ਕੰਮ ਕੀਤਾ ਹੈ।A special caption for Sidhu of Hollywood

Related Posts