ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ !

ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ !

ਜਲੰਧਰ ਵਾਸੀਆਂ ਨੂੰ ਮੁੱਖ ਮੰਤਰੀ ਨੇ ਵੱਡੀ ਸੌਗਾਤ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਆਦਮਪੁਰ ਰੋਡ (Adampur Road) ਦਾ ਨੀਂਹ ਪੱਥਰ ਰੱਖਣਗੇ। ਚੋਣ ਪ੍ਰਚਾਰ ਸਮੇਂ ਮੁੱਖ ਮੰਤਰੀ ਨੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ।Adampur road work started ਨਤੀਜਿਆਂ ਦੇ ਇੱਕ ਹਫਤੇ ਦੇ ਅੰਦਰ ਹੀ ਕੰਮ ਸ਼ੁਰੂ ਹੋ ਗਿਆ ਹੈ। ਇਸ ਮੌਕੇ ਨਵੇਂ ਚੁਣੇ ਸੰਸਦ ਮੈਂਬਰ […]

ਜਲੰਧਰ ਵਾਸੀਆਂ ਨੂੰ ਮੁੱਖ ਮੰਤਰੀ ਨੇ ਵੱਡੀ ਸੌਗਾਤ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਆਦਮਪੁਰ ਰੋਡ (Adampur Road) ਦਾ ਨੀਂਹ ਪੱਥਰ ਰੱਖਣਗੇ। ਚੋਣ ਪ੍ਰਚਾਰ ਸਮੇਂ ਮੁੱਖ ਮੰਤਰੀ ਨੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ।Adampur road work started

ਨਤੀਜਿਆਂ ਦੇ ਇੱਕ ਹਫਤੇ ਦੇ ਅੰਦਰ ਹੀ ਕੰਮ ਸ਼ੁਰੂ ਹੋ ਗਿਆ ਹੈ। ਇਸ ਮੌਕੇ ਨਵੇਂ ਚੁਣੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਵੀ ਮੌਜੂਦ ਰਹਿਣਗੇ। ਲੰਮੇ ਸਮੇਂ ਤੋਂ ਲੋਕਾਂ ਦੀ ਮੰਗ ਸੀ ਆਦਮਪੁਰ ਵਾਲੀ ਸੜਕ ਬਣਾਈ ਜਾਵੇਗੀ।Adampur road work started

also read :- ਔਰਤਾਂ ਨੂੰ ਹੁਣ 9 ਮਹੀਨਿਆਂ ਦੀ ਮਿਲ ਸਕਦੀ ਹੈ ਜਣੇਪਾ ਛੁੱਟੀ, ਜਾਣੋ ਨੀਤੀ ਆਯੋਗ ਦੀ ਸਲਾਹ

ਮੁੱਖ ਮੰਤਰੀ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ-ਜਲੰਧਰ ਚੋਣ ਦੇ ਪ੍ਰਚਾਰ ਦੌਰਾਨ ਅਸੀਂ ਵਾਅਦਾ ਕੀਤਾ ਸੀ ਕਿ ਨਤੀਜਾ ਭਾਵੇਂ ਜੋ ਵੀ ਆਏ…ਆਦਮਪੁਰ ਵਾਲੀ ਸੜਕ ਦਾ ਕੰਮ ਚੋਣ ਜ਼ਾਬਤਾ ਹਟਦੇ ਹੀ ਸ਼ੁਰੂ ਕਰਾ ਦਿਆਂਗੇ…Adampur road work started

ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ ਆਪਣੀ ਜਲੰਧਰ ਫੇਰੀ ਦੌਰਾਨ ਆਦਮਪੁਰ ਵਾਲੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦੇਵਾਂਗੇ ਜੋ ਕਹਿੰਦੇ ਹਾਂ, ਉਹ ਕਰਦੇ ਹਾਂ…

Related Posts