ਅੰਮ੍ਰਿਤਪਾਲ ਅਤੇ ਪਪਲਪ੍ਰੀਤ ਦੀ ਤਾਜ਼ਾ ਸੈਲਫੀ ਆਈ ਸਾਹਮਣੇ,ਦਿਓ ਆਪਣੇ ਵਿਚਾਰ

ਅੰਮ੍ਰਿਤਪਾਲ ਅਤੇ ਪਪਲਪ੍ਰੀਤ ਦੀ ਤਾਜ਼ਾ ਸੈਲਫੀ ਆਈ ਸਾਹਮਣੇ,ਦਿਓ ਆਪਣੇ ਵਿਚਾਰ

Amritpal and Pappalpreet’s latest selfie ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਅੱਜ ਲਗਾਤਾਰ ਨੌਵੇਂ ਦਿਨ ਵੀ ਜਾਰੀ ਹੈ। ਇਸੇ ਵਿਚਕਾਰ ਅੰਮ੍ਰਿਤਪਾਲ ਅਤੇ ਉਸ ਨਾਲ ਫਰਾਰ ਉਸ ਦੇ ਸਾਥੀ ਪਪਲਪ੍ਰੀਤ ਸਿੰਘ ਦੀ ਇੱਕ ਸੈਲਫੀ ਸਾਹਮਣੇ ਆਈ ਹੈ। ਜਿਸ ਵਿੱਚ ਅੰਮ੍ਰਿਤਪਾਲ ਪਪਲਪ੍ਰੀਤ ਸਿੰਘ ਨਾਲ ਸੈਲਫੀ ਲੈਂਦਾ ਨਜ਼ਰ ਆ ਰਿਹਾ ਹੈ। ਸੈਲਫੀ ਚ ਅੰਮ੍ਰਿਤਪਾਲ ਨੇ […]

Amritpal and Pappalpreet’s latest selfie ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਅੱਜ ਲਗਾਤਾਰ ਨੌਵੇਂ ਦਿਨ ਵੀ ਜਾਰੀ ਹੈ। ਇਸੇ ਵਿਚਕਾਰ ਅੰਮ੍ਰਿਤਪਾਲ ਅਤੇ ਉਸ ਨਾਲ ਫਰਾਰ ਉਸ ਦੇ ਸਾਥੀ ਪਪਲਪ੍ਰੀਤ ਸਿੰਘ ਦੀ ਇੱਕ ਸੈਲਫੀ ਸਾਹਮਣੇ ਆਈ ਹੈ। ਜਿਸ ਵਿੱਚ ਅੰਮ੍ਰਿਤਪਾਲ ਪਪਲਪ੍ਰੀਤ ਸਿੰਘ ਨਾਲ ਸੈਲਫੀ ਲੈਂਦਾ ਨਜ਼ਰ ਆ ਰਿਹਾ ਹੈ। ਸੈਲਫੀ ਚ ਅੰਮ੍ਰਿਤਪਾਲ ਨੇ Energy drink ਨੁਮਾ Can ਹੱਥ ਚ ਫੜਿਆ ਹੋਇਆ ਹੈ। ਸੈਲਫੀ ਕਿੱਥੇ ਦੀ ਹੈ ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। Amritpal and Pappalpreet’s latest selfie

ਗੌਰਤਲਬ ਹੈ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ 18 ਮਾਰਚ 2023 ਤੋਂ ਅਮਨ-ਕਾਨੂੰਨ ਦੀ ਉਲੰਘਣਾ ਅਤੇ ਅਮਨ-ਕਾਨੂੰਨ ਵਿੱਚ ਰੁਕਾਵਟ ਪਾਉਣ ਦੇ ਖਦਸ਼ੇ ਤਹਿਤ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਅਤੇ ਨਿਰਦੋਸ਼ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਰਿਹਾਅ ਕਰਨ ਦੀ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਕੁੱਲ 353 ਵਿਅਕਤੀਆਂ ਵਿੱਚੋਂ 197 ਵਿਅਕਤੀਆਂ ਨੂੰ ਹੁਣ ਤੱਕ ਰਿਹਾਅ ਕਰ ਦਿੱਤਾ ਗਿਆ ਹੈ। Amritpal and Pappalpreet’s latest selfie

read also : ਲੋਕ ਰਾਹੁਲ ਗਾਂਧੀ ਨੂੰ ਲੋਕ ਕਿਓਂ ਨਹੀ ਪਾ ਰਹੇ ਵੋਟ ?