ਪੁਲਿਸ ਵੱਲੋਂ ਅੰਮ੍ਰਿਤਪਾਲ ਦਾ ‘Wanted’ ਪੋਸਟਰ ਜਾਰੀ, ਪੁਲਿਸ ਦੇ ਨੰਬਰ ਵੀ ਕੀਤੇ ਜਾਰੀ

Amritpal’s ‘Wanted’ poster released ਅੰਮ੍ਰਿਤਸਰ ਪੁਲਿਸ ਦੇ ਵੱਲੋਂ ਇੱਕ ਪੋਸਟਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਅੰਮ੍ਰਿਤਪਾਲ ਦੀ ਸਾਰੀ ਡਿਟੇਲ ਦੱਸੀ ਗਈ ਹੈ, ਅੰਮ੍ਰਿਤਪਾਲ ਦੇ ਪਿਤਾ ਦਾ ਨਾਮ, ਉਸ ਦੇ ਘਰ ਦਾ ਪਤਾ ਪੋਸਟਰ ‘ਚ ਸਭ ਕੁਝ ਲਿਖਿਆ ਗਿਆ ਹੈ। ਪੁਲਿਸ ਨੇ ਪੋਸਟਰ ‘ਚ ਕੁਝ ਮੋਬਾਈਲ ਨੰਬਰ ਜਾਰੀ ਵੀ ਕੀਤੇ ਨੇ ਅਤੇ ਲੋਕਾਂ ਤੋਂ ਅਪੀਲ […]

Amritpal’s ‘Wanted’ poster released ਅੰਮ੍ਰਿਤਸਰ ਪੁਲਿਸ ਦੇ ਵੱਲੋਂ ਇੱਕ ਪੋਸਟਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਅੰਮ੍ਰਿਤਪਾਲ ਦੀ ਸਾਰੀ ਡਿਟੇਲ ਦੱਸੀ ਗਈ ਹੈ, ਅੰਮ੍ਰਿਤਪਾਲ ਦੇ ਪਿਤਾ ਦਾ ਨਾਮ, ਉਸ ਦੇ ਘਰ ਦਾ ਪਤਾ ਪੋਸਟਰ ‘ਚ ਸਭ ਕੁਝ ਲਿਖਿਆ ਗਿਆ ਹੈ।

ਪੁਲਿਸ ਨੇ ਪੋਸਟਰ ‘ਚ ਕੁਝ ਮੋਬਾਈਲ ਨੰਬਰ ਜਾਰੀ ਵੀ ਕੀਤੇ ਨੇ ਅਤੇ ਲੋਕਾਂ ਤੋਂ ਅਪੀਲ ਕੀਤੀ ਗਈ ਹੈ ਜੇਕਰ ਕਿਸੇ ਨੂੰ ਅੰਮ੍ਰਿਤਪਾਲ ਸਿੰਘ ਲੱਭੇ ਤਾਂ ਉਹ ਪੁਲਿਸ ਨੂੰ ਜਾਣਕਾਰੀ ਦੇਵੇ। ਇਹ ਪੋਸਟਰ ਪੁਲਿਸ ਵੱਲੋਂ ਪੂਰੇ ਭਾਰਤ ‘ਚ ਸਰਕੂਲੇਟ ਕੀਤਾ ਗਿਆ ਹੈ।
ਪੁਲਿਸ ਨੇ ਪੋਸਟਰ ‘ਚ ਕੁਝ ਮੋਬਾਈਲ ਨੰਬਰ ਜਾਰੀ ਵੀ ਕੀਤੇ ਨੇ ਅਤੇ ਲੋਕਾਂ ਤੋਂ ਅਪੀਲ ਕੀਤੀ ਗਈ ਹੈ ਜੇਕਰ ਕਿਸੇ ਨੂੰ ਅੰਮ੍ਰਿਤਪਾਲ ਸਿੰਘ ਲੱਭੇ ਤਾਂ ਉਹ ਪੁਲਿਸ ਨੂੰ ਜਾਣਕਾਰੀ ਦੇਵੇ। ਇਹ ਪੋਸਟਰ ਪੁਲਿਸ ਵੱਲੋਂ ਪੂਰੇ ਭਾਰਤ ‘ਚ ਸਰਕੂਲੇਟ ਕੀਤਾ ਗਿਆ ਹੈ।Amritpal’s ‘Wanted’ poster released

ਅੰਮ੍ਰਿਤਪਾਲ ਸਿੰਘ ਦੇ ਪੰਜਾਬ ਵਿਚ ਹੋਣ ਦੇ ਇਨਪੁਟਸ ਤੋਂ ਬਾਅਦ ਉਸ ਦੇ ਸਰੰਡਰ (Amritpal surrender) ਕਰਨ ਦੇ ਚਰਚੇ ਛਿੜੇ ਹੋਏ ਹਨ। ਸੂਤਰਾਂ ਮੁਤਾਬਕ ਇਹ ਵੀ ਖਬਰ ਆ ਰਹੀ ਸੀ ਕਿ ਉਹ ਅੰਮ੍ਰਿਤਸਰ ਜਾਂ ਨੇੜੇ-ਤੇੜੇ ਸਰੰਡਰ ਕਰ ਸਕਦਾ ਹੈ। ਹਾਲਾਂਕਿ ਪੁਲਿਸ ਵੱਲੋਂ ਇਨ੍ਹਾਂ ਰਿਪੋਰਟਾਂ ਨੂੰ ਸਿਰੇ ਤੋਂ ਨਕਾਰਿਆ ਜਾ ਰਿਹਾ ਹੈ।Amritpal’s ‘Wanted’ poster released

read also : ਪਹਿਲੀ ਵਾਰ ਕੈਮਰੇ ਸਾਹਮਣੇ ਆਏ ਅਮ੍ਰਿਤਪਾਲ ਸਿੰਘ , ਦੇਖੋ ਕੀ ਦਿੱਤਾ ਵੱਡਾ ਬਿਆਨ

Related Posts

Latest

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ