ਪੰਜਾਬ ਯੂਨੀਵਰਸਿਟੀ ਚੋਣਾਂ ਦਾ ਐਲਾਨ, ਇਸ ਦਿਨ ਹੋਵੇਗੀ ਵੋਟਿੰਗ
By Nirpakh News
On
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ 5 ਸਤੰਬਰ ਨੂੰ ਯੂਨੀਵਰਸਿਟੀ ਦੀਆਂ ਚੋਣਾਂ ਹੋਣਗੀਆਂ। ਉੱਥੇ ਹੀ ਉਮੀਦਵਾਰ 29 ਅਗਸਤ ਤੱਕ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ। ਜਾਣਕਾਰੀ ਮੁਤਾਬਕ ਨਾਮਜ਼ਦਗੀ ਲਈ ਸਿਰਫ ਕੇਵਲ ਇੱਕ ਘੰਟੇ ਦਾ ਸਮਾਂ ਦਿੱਤਾ ਜਾਵੇਗਾ ਅਤੇ ਅੱਜ ਤੋਂ ਹੀ ਯੂਨੀਵਰਸਿਟੀ ‘ਚ ਚੋਣ ਜਾਬਤਾ ਲਾਗੂ ਹੋ ਗਿਆ ਹੈ।