ਨੈਨਸੀ ਗਰੇਵਾਲ ਦੀ ਮਾਂ ਦਾ ਵੱਡਾ ਖ਼ੁਲਾਸਾ | Nancy Grewal News

ਨੈਨਸੀ ਗਰੇਵਾਲ ਦੀ ਮਾਂ ਦਾ ਵੱਡਾ ਖ਼ੁਲਾਸਾ | Nancy Grewal News

ਕੈਨੇਡਾ ਵਿੱਚ ਪੰਜਾਬੀ ਯੂਟਿਊਬਰ ਨੈਨਸੀ ਗਰੇਵਾਲ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਉਸਦੀ ਮਾਂ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਨੈਨਸੀ ਦਾ ਕਤਲ ਖਾਲਿਸਤਾਨੀਆਂ ਵੱਲੋਂ ਕੀਤਾ ਗਿਆ ਹੈ। ਹਰਿਆਣਾ ਵਿੱਚ ਜਨਮੀ ਨੈਨਸੀ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਸੀ ਅਤੇ ਅਕਸਰ ਆਪਣੀਆਂ ਵਿਵਾਦਤ ਟਿੱਪਣੀਆਂ ਅਤੇ ਬਿਆਨਬਾਜ਼ੀ ਕਾਰਨ ਚਰਚਾ ਵਿੱਚ ਰਹਿੰਦੀ ਸੀ।


Related Posts

Latest

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ