ਮੋਹਾਲੀ ‘ਚ BJP ਦੀ ਮੈਂਬਰਸ਼ਿਪ ਮੁਹਿੰਮ ਦਾ ਆਗਾਜ਼, ਜਾਖੜ ਸਣੇ ਜੁੱਟੇ ਪਾਰਟੀ ਦੇ ਵੱਡੇ ਨੇਤਾ

ਮੋਹਾਲੀ ‘ਚ BJP ਦੀ ਮੈਂਬਰਸ਼ਿਪ ਮੁਹਿੰਮ ਦਾ ਆਗਾਜ਼, ਜਾਖੜ ਸਣੇ ਜੁੱਟੇ ਪਾਰਟੀ ਦੇ ਵੱਡੇ ਨੇਤਾ

BJP’s membership drive begins ਮੋਹਾਲੀ ‘ਚ ਭਾਜਪਾ ਆਗੂ ਇਕ ਵਾਰ ਫਿਰ ਸਰਗਰਮ ਹੋਏ ਹਨ। ਇੱਥੇ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਲਈ ਵਰਕਸ਼ਾਪ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਸਣੇ ਵੱਡੇ ਲੀਡਰ ਮੌਜੂਦ ਹਨ। ਭਾਜਪਾ ਪ੍ਰਧਾਨ ਨੇ ਕਿਹਾ ਕਿ ਹਰ 6 ਸਾਲ ਬਾਅਦ ਭਾਜਪਾ ਆਪਣੀ ਮੈਂਬਰਸ਼ਿਪ ਨਵੇਂ ਸਿਰ ਤੋਂ ਕਰਦੀ […]

BJP’s membership drive begins
ਮੋਹਾਲੀ ‘ਚ ਭਾਜਪਾ ਆਗੂ ਇਕ ਵਾਰ ਫਿਰ ਸਰਗਰਮ ਹੋਏ ਹਨ। ਇੱਥੇ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਲਈ ਵਰਕਸ਼ਾਪ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਸਣੇ ਵੱਡੇ ਲੀਡਰ ਮੌਜੂਦ ਹਨ। ਭਾਜਪਾ ਪ੍ਰਧਾਨ ਨੇ ਕਿਹਾ ਕਿ ਹਰ 6 ਸਾਲ ਬਾਅਦ ਭਾਜਪਾ ਆਪਣੀ ਮੈਂਬਰਸ਼ਿਪ ਨਵੇਂ ਸਿਰ ਤੋਂ ਕਰਦੀ ਹੈ।

ਕੋਰੋਨਾ ਕਾਲ ‘ਚ ਇਹ ਪ੍ਰਕਿਰਿਆ ਪੂਰੀ ਨਹੀਂ ਹੋ ਸਕੀ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੂਰੇ ਦੇਸ਼ ‘ਚ ਭਾਜਪਾ ਦੇ 18 ਕਰੋੜ ਮੈਂਬਰ ਸਨ। ਪਾਰਟੀ ਪੂਰੀ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਸੀ। ਇਸੇ ਟੀਚੇ ਨੂੰ ਪਾਰਟੀ ਵਲੋਂ ਹਾਸਲ ਕੀਤਾ ਜਾਵੇਗਾ।BJP’s membership drive begins

also read :- ਇਸ ਦਿਨ ਤੋਂ ਹਸਪਤਾਲਾਂ ‘ਚ ਬੰਦ ਰਹਿਣਗੀਆਂ ਆ’ਹ ਸੇਵਾਵਾਂ, 24 ਘੰਟੇ ਦੀ ਹੜਤਾਲ ‘ਤੇ ਡਾਕਟਰ, IMA ਨੇ ਕੀਤਾ ਐਲਾਨ

ਜਾਖੜ ਨੇ ਕਿਹਾ ਕਿ ਇਹ ਮੁਹਿੰਮ ਇਕ ਸਤੰਬਰ ਨੂੰ ਸ਼ੁਰੂ ਹੋਣੀ ਹੈ ਪਰ ਇਸ ਦੀ ਰਸਮੀਂ ਸ਼ੁਰੂਆਤ ਅੱਜ ਹੋਈ ਹੈ। ਇਸ ਦੌਰਾਨ ਮੈਂਬਰਸ਼ਿਪ ਮੁਹਿੰਮ ਕਿਵੇਂ ਚਲਾਉਣੀ ਹੈ, ਕਿੰਨੇ ਲੋਕਾਂ ਨੂੰ ਇਸ ਨਾਲ ਜੋੜਨਾ ਹੈ, ਸਮੇਤ ਸਾਰੀਆਂ ਗੱਲਾਂ ‘ਤੇ ਮੰਥਨ ਚੱਲ ਰਿਹਾ ਹੈ।BJP’s membership drive begins