ਬੂਟਾ ਸਿੰਘ ਸ਼ਾਦ ਨਹੀਂ ਰਹੇ!

ਬੂਟਾ ਸਿੰਘ ਸ਼ਾਦ ਨਹੀਂ ਰਹੇ!

Buta Singh is not happy!ਬੂਟਾ ਸਿੰਘ ਸ਼ਾਦ (ਅਸਲ ਨਾਂਅ ਬੂਟਾ ਸਿੰਘ ਬਰਾੜ) ਦੇ ਲਿਖੇ ਨਾਵਲਾਂ ਦਾ ਆਪਣਾ ਇੱਕ ਵਿਸ਼ਾਲ ਪਾਠਕ ਵਰਗ ਸੀ। ਉਹਨਾਂ ਨੇ ਪੰਜਾਬੀ ਅਤੇ ਹਿੰਦੀ ਫਿਲਮਾਂ ਵੀ ਬਣਾਈਆਂ, ਬਹੁਤ ਸਾਲ ਓਹ ਮੁੰਬਈ ਰਹੇ , ਅੰਤਿਮ ਦਿਨਾਂ ‘ ਚ ਓਹ ਸਿਰਸਾ ਕੋਲ ਇੱਕ ਪਿੰਡ ‘ ਚ ਰਹਿੰਦੇ ਸਨ ਜਿੱਥੇ ਉਹਨਾਂ ਦੇ ਪਰਿਵਾਰ ਦੀ ਜ਼ਮੀਨ […]

Buta Singh is not happy!ਬੂਟਾ ਸਿੰਘ ਸ਼ਾਦ (ਅਸਲ ਨਾਂਅ ਬੂਟਾ ਸਿੰਘ ਬਰਾੜ) ਦੇ ਲਿਖੇ ਨਾਵਲਾਂ ਦਾ ਆਪਣਾ ਇੱਕ ਵਿਸ਼ਾਲ ਪਾਠਕ ਵਰਗ ਸੀ। ਉਹਨਾਂ ਨੇ ਪੰਜਾਬੀ ਅਤੇ ਹਿੰਦੀ ਫਿਲਮਾਂ ਵੀ ਬਣਾਈਆਂ, ਬਹੁਤ ਸਾਲ ਓਹ ਮੁੰਬਈ ਰਹੇ , ਅੰਤਿਮ ਦਿਨਾਂ ‘ ਚ ਓਹ ਸਿਰਸਾ ਕੋਲ ਇੱਕ ਪਿੰਡ ‘ ਚ ਰਹਿੰਦੇ ਸਨ ਜਿੱਥੇ ਉਹਨਾਂ ਦੇ ਪਰਿਵਾਰ ਦੀ ਜ਼ਮੀਨ ਸੀ , ਸ਼ਾਦ ਸਾਬ੍ਹ ਨੇ ਵਿਆਹ ਨਹੀਂ ਸੀ ਕਰਵਾਇਆ।Buta Singh is not happy!

also read :- ਸੁਪਰੀਮ ਕੋਰਟ ਵੱਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਕੋਈ ਰਾਹਤ ਨਹੀਂ

ਬੂਟਾ ਸਿੰਘ ‘ਸ਼ਾਦ’ ਦਾ ਜਨਮ 12 ਨਵੰਬਰ 1943 ਨੂੰ ਪਿੰਡ ਦਾਨ ਸਿੰਘ ਵਾਲਾ (ਜ਼ਿਲ੍ਹਾ ਬਠਿੰਡਾ) ਵਿਖੇ ਹੋਇਆ। ਉਹਨਾਂ ਦਾ ਪਾਲਣ-ਪੋਸ਼ਣ ਅਤੇ ਸਿੱਖਿਆ ਪੰਜਾਬ ਵਿੱਚ ਹੋਈ। ਉਹਨਾਂ ਨੇ ਐਮ.ਏ. ਅੰਗਰੇਜ਼ੀ ਸਾਹਿਤ ਵਿੱਚ ਕੀਤੀ। ਆਪਣੀ ਪੜ੍ਹਾਈ ਦੌਰਾਨ ਉਹਨਾਂ ਨੇ ਅਖਬਾਰਾਂ ਅਤੇ ਮੈਗਜ਼ੀਨਾਂ ਲਈ ਕਹਾਣੀਆਂ ਅਤੇ ਨਾਵਲ ਲਿਖੇ। ਡਿਗਰੀ ਤੋਂ ਬਾਅਦ, ਉਹਨਾਂ ਦੋ ਸਾਲ ਇੱਕ ਕਾਲਜ ਵਿੱਚ ਲੈਕਚਰਾਰ ਵਜੋਂ ਸੇਵਾ ਕੀਤੀ। ਉਹਨਾਂ ਨੇ 6 ਛੋਟੀਆਂ ਕਹਾਣੀਆਂ ਦੀਆਂ ਕਿਤਾਬਾਂ ਅਤੇ 27 ਨਾਵਲ ਲਿਖੇ ਹਨ।Buta Singh is not happy!

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ