ਅੱਜ ਅੰਮ੍ਰਿਤਸਰ ਜਾਣਗੇ CM ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ

ਅੱਜ ਅੰਮ੍ਰਿਤਸਰ ਜਾਣਗੇ CM ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ

CM Governor will go to Amritsar ਅੱਜ ਪੰਜਾਬ ਦੇ ਮੁੱਖ ਮੰਤਰੀ ਅਤੇ ਰਾਜਪਾਲ ਅੰਮ੍ਰਿਤਸਰ ਜਾਣਗੇ। ਇਸ ਦੌਰੇ ਦੌਰਾ CM ਭਗਵੰਤ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ। ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਰ ਵਿਖੇ ਵੀ ਸੀਸ ਨਿਵਾਉਣਗੇ। CM Governor will go to AmritsarAlso read :- ਪੰਜਾਬ ਵਿਚ ਭਾਰੀ ਬਾਰਸ਼, 5 ਜ਼ਿਲ੍ਹਿਆਂ […]

CM Governor will go to Amritsar
ਅੱਜ ਪੰਜਾਬ ਦੇ ਮੁੱਖ ਮੰਤਰੀ ਅਤੇ ਰਾਜਪਾਲ ਅੰਮ੍ਰਿਤਸਰ ਜਾਣਗੇ। ਇਸ ਦੌਰੇ ਦੌਰਾ CM ਭਗਵੰਤ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ। ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਰ ਵਿਖੇ ਵੀ ਸੀਸ ਨਿਵਾਉਣਗੇ। CM Governor will go to Amritsar
Also read :- ਪੰਜਾਬ ਵਿਚ ਭਾਰੀ ਬਾਰਸ਼, 5 ਜ਼ਿਲ੍ਹਿਆਂ ਲਈ ਅਲਰਟ

ਜ਼ਿਕਰਯੋਗ ਹੈ ਕਿ ਗੁਲਾਬ ਚੰਦ ਕਟਾਰੀਆ ਨੂੰ ਬਨਵਾਰੀ ਲਾਲ ਪੁਰੋਹਿਤ ਦੇ ਅਸਤੀਫ਼ੇ ਮਗਰੋਂ ਪੰਜਾਬ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਰਾਜਪਾਲ ਵਜੋਂ ਨਿਯੁਕਤ ਹੋਣ ਮਗਰੋਂ ਗੁਲਾਬ ਚੰਦ ਕਟਾਰੀਆ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਸਮਤਕ ਹੋਣ ਲਈ ਆ ਰਹੇ ਹਨ। CM Governor will go to Amritsar