ਹੁਸ਼ਿਆਰਪੁਰ ਪਹੁੰਚੇ CM ਮਾਨ, ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦਾ ਸੁਨੇਹਾ
CM Hon arrived in Hoshiarpur ਹੁਸ਼ਿਆਰਪੁਰ ਵਿਖੇ ਸੂਬਾ ਪੱਧਰੀ ਵਣ ਮਹਾਂਉਤਸਵ ਸਮਾਗਮ ਮਨਾਇਆ ਗਿਆ ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਬ੍ਰਹਮ ਸ਼ੰਕਰ ਜਿੰਪਾ ਵੀ ਮੌਜੂਦ ਰਹੇ। CM Hon arrived in Hoshiarpur also read :- ਸ਼ੂਗਰ ਦੇ […]
CM Hon arrived in Hoshiarpur
ਹੁਸ਼ਿਆਰਪੁਰ ਵਿਖੇ ਸੂਬਾ ਪੱਧਰੀ ਵਣ ਮਹਾਂਉਤਸਵ ਸਮਾਗਮ ਮਨਾਇਆ ਗਿਆ ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਬ੍ਰਹਮ ਸ਼ੰਕਰ ਜਿੰਪਾ ਵੀ ਮੌਜੂਦ ਰਹੇ। CM Hon arrived in Hoshiarpur
also read :- ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ਹਨ ‘ਕਰੇਲੇ’, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਬੂਟਾ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ਇਸ ਮੌਕੇ ਲਗਾਈ ਗਈ ਪ੍ਰਦਰਸ਼ਨੀ ‘ਤੇ ਲੱਗਾ ਸਾਮਾਨ ਵੇਖਿਆ ਅਤੇ ਉਸ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਉਨ੍ਹਾਂ ਨੇ ਆਮ ਲੋਕਾਂ ਨਾਲ ਮੁਲਾਕਾਤ ਕਰ ਕੇ ਗੱਲਬਾਤ ਵੀ ਕੀਤੀ।CM Hon arrived in Hoshiarpur

