ਢਹਿ-ਢੇਰੀ ਹੋਈ 3 ਮੰਜ਼ਿਲਾ ਇਮਾਰਤ, ਕਈ ਲੋਕ ਮਲਬੇ ਹੇਠ ਦੱਬੇ

ਢਹਿ-ਢੇਰੀ ਹੋਈ 3 ਮੰਜ਼ਿਲਾ ਇਮਾਰਤ, ਕਈ ਲੋਕ ਮਲਬੇ ਹੇਠ ਦੱਬੇ

Collapsed 3 storied building ਮਹਾਰਾਸ਼ਟਰ ‘ਚ ਨਵੀਂ ਮੁੰਬਈ ਦੇ ਬੇਲਾਪੁਰ ਇਲਾਕੇ ‘ਚ ਸ਼ਨੀਵਾਰ ਸਵੇਰੇ ਢਹਿ ਢੇਰੀ ਹੋਈ ਤਿੰਨ ਮੰਜ਼ਿਲਾ ਇਮਾਰਤ ਦੇ ਮਲਬੇ ਹੇਠਾਂ ਦੱਬੇ ਤਿੰਨ ਲੋਕਾਂ ‘ਚੋਂ ਦੋ ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ, ਜਦਕਿ ਇਕ ਹੋਰ ਵਿਅਕਤੀ ਦੀ ਭਾਲ ਜਾਰੀ ਹੈ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ […]

Collapsed 3 storied building

ਮਹਾਰਾਸ਼ਟਰ ‘ਚ ਨਵੀਂ ਮੁੰਬਈ ਦੇ ਬੇਲਾਪੁਰ ਇਲਾਕੇ ‘ਚ ਸ਼ਨੀਵਾਰ ਸਵੇਰੇ ਢਹਿ ਢੇਰੀ ਹੋਈ ਤਿੰਨ ਮੰਜ਼ਿਲਾ ਇਮਾਰਤ ਦੇ ਮਲਬੇ ਹੇਠਾਂ ਦੱਬੇ ਤਿੰਨ ਲੋਕਾਂ ‘ਚੋਂ ਦੋ ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ, ਜਦਕਿ ਇਕ ਹੋਰ ਵਿਅਕਤੀ ਦੀ ਭਾਲ ਜਾਰੀ ਹੈ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 5 ਵਜੇ ਸ਼ਾਹਬਾਜ਼ ਪਿੰਡ ‘ਚ ਵਾਪਰਿਆ।

ਉਨ੍ਹਾਂ ਕਿਹਾ ਕਿ ਐਨਡੀਆਰਐਫ ਅਤੇ ਨਵੀਂ ਮੁੰਬਈ ਨਗਰ ਨਿਗਮ ਦੇ ਅੱਗ ਬੁਝਾਊ ਅਮਲੇ ਨੇ ਇਮਾਰਤ ਦੇ ਢਹਿ ਜਾਣ ਤੋਂ ਬਾਅਦ ਮਲਬੇ ਹੇਠ ਦੱਬੇ ਦੋ ਲੋਕਾਂ ਨੂੰ ਬਚਾਇਆ, ਜਦਕਿ ਇਕ ਹੋਰ ਵਿਅਕਤੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। Collapsed 3 storied building

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2024)

ਇਹ ਇੱਕ G 3 ਇਮਾਰਤ ਹੈ। ਰਾਹਤ ਕਾਰਜਾਂ ਦੌਰਾਨ ਦੋ ਲੋਕਾਂ ਨੂੰ ਬਚਾਇਆ ਗਿਆ ਹੈ। ਦੋ ਹੋਰ ਲੋਕ ਫਸੇ ਹੋਏ ਹਨ। ਐਨਡੀਆਰਐਫ ਦੀ ਟੀਮ ਇੱਥੇ ਹੈ। ਬਚਾਅ ਕਾਰਜ ਜਾਰੀ ਹੈ।Collapsed 3 storied building