ਖੰਨਾ ਦੀ ਪ੍ਰਭਜੋਤ ਕੌਰ ਨੇ ਚਮਕਾਇਆ ਮਾਪਿਆਂ ਦਾ ਨਾਂ, ਜੱਜ ਬਣ ਕੇ ਕਰਵਾਈ ਬੱਲੇ-ਬੱਲੇ

ਖੰਨਾ ਦੀ ਪ੍ਰਭਜੋਤ ਕੌਰ ਨੇ ਚਮਕਾਇਆ ਮਾਪਿਆਂ ਦਾ ਨਾਂ, ਜੱਜ ਬਣ ਕੇ ਕਰਵਾਈ ਬੱਲੇ-ਬੱਲੇ

 Conducted batting as a judgeਜੇਕਰ ਤੁਹਾਡੇ ਸੁਫ਼ਨੇ ਵੱਡੇ ਹਨ ਤਾਂ ਤੁਹਾਨੂੰ ਸਖ਼ਤ ਮਿਹਨਤ ਵੀ ਕਰਨੀ ਪਵੇਗੀ। ਇਹ ਸਫ਼ਲਤਾ ਦਾ ਮੰਤਰ ਜੱਜ ਬਣੀ ਖੰਨਾ ਦੀ ਧੀ ਪ੍ਰਭਜੋਤ ਕੌਰ ਨੇ ਦਿੱਤਾ ਹੈ।  ਪੰਚਾਇਤੀ ਰਾਜ ਵਿਭਾਗ ਵਿੱਚ ਬਤੌਰ ਜੇ. ਈ. ਵਜੋਂ ਕੰਮ ਕਰਦੇ ਜਸਵੰਤ ਸਿੰਘ ਅਤੇ ਮਨਜੀਤ ਕੌਰ ਦੀ ਪੁੱਤਰੀ ਪ੍ਰਭਜੋਤ ਕੌਰ ਨੇ 2023 ਵਿੱਚ ਜੁਡੀਸ਼ਰੀ ਦਾ ਪੇਪਰ […]

 Conducted batting as a judgeਜੇਕਰ ਤੁਹਾਡੇ ਸੁਫ਼ਨੇ ਵੱਡੇ ਹਨ ਤਾਂ ਤੁਹਾਨੂੰ ਸਖ਼ਤ ਮਿਹਨਤ ਵੀ ਕਰਨੀ ਪਵੇਗੀ। ਇਹ ਸਫ਼ਲਤਾ ਦਾ ਮੰਤਰ ਜੱਜ ਬਣੀ ਖੰਨਾ ਦੀ ਧੀ ਪ੍ਰਭਜੋਤ ਕੌਰ ਨੇ ਦਿੱਤਾ ਹੈ।  ਪੰਚਾਇਤੀ ਰਾਜ ਵਿਭਾਗ ਵਿੱਚ ਬਤੌਰ ਜੇ. ਈ. ਵਜੋਂ ਕੰਮ ਕਰਦੇ ਜਸਵੰਤ ਸਿੰਘ ਅਤੇ ਮਨਜੀਤ ਕੌਰ ਦੀ ਪੁੱਤਰੀ ਪ੍ਰਭਜੋਤ ਕੌਰ ਨੇ 2023 ਵਿੱਚ ਜੁਡੀਸ਼ਰੀ ਦਾ ਪੇਪਰ ਦਿੱਤਾ ਸੀ, ਜਿਸ ਵਿੱਚ ਉਸ ਨੇ ਸਫ਼ਲਤਾ ਹਾਸਲ ਕੀਤੀ ਅਤੇ ਜੱਜ ਬਣੀ ਪ੍ਰਭਜੋਤ ਕੌਰ ਨੇ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਪਿਤਾ ਜਸਵੰਤ ਸਿੰਘ ਨੂੰ ਦਿੱਤਾ।Conducted batting as a judge

also read :- ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਮੀਂਹ ਤੇ ਗੜੇਮਾਰੀ ਦੀ ਚਿਤਾਵਨੀ, ਵਧੇਗੀ ਠੰਢ…

ਉਸ ਦਾ ਕਹਿਣਾ ਹੈ ਕਿ ਉਸ ਨੂੰ ਘਰੋਂ ਬਹੁਤ ਸਹਿਯੋਗ ਮਿਲਿਆ, ਜਿਸ ਦੀ ਬਦੌਲਤ ਉਹ ਅੱਜ ਜੱਜ ਬਣ ਸਕੀ ਹੈ। ਪ੍ਰਭਜੋਤ ਨੇ ਕਿਹਾ ਕਿ ਉਸ ਦਾ ਮਕਸਦ ਸਿਰਫ ਇਨਸਾਫ਼ ਕਰਨਾ ਹੋਵੇਗਾ। ਪਿਤਾ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਧੀ ਦੀ ਕਾਮਯਾਬੀ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਧੀਆਂ ਨੂੰ ਕਦੇ ਵੀ ਘੱਟ ਨਹੀਂ ਸਮਝਣਾ ਚਾਹੀਦਾ।Conducted batting as a judge

Tags: