ਰਾਸ਼ਟਰਪਤੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨ

ਰਾਸ਼ਟਰਪਤੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨ

ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ ਸ਼ਾਮ ਇੱਥੇ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਉੱਘੇ ਵਿੱਦਿਅਕ ਮਾਹਰ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪੁਰਸਕਾਰ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ।ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਰਾਸ਼ਟਰਪਤੀ ਵੱਲੋਂ ਇਹ ਪੁਰਸਕਾਰ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ […]

ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ ਸ਼ਾਮ ਇੱਥੇ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਉੱਘੇ ਵਿੱਦਿਅਕ ਮਾਹਰ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪੁਰਸਕਾਰ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ।
ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਰਾਸ਼ਟਰਪਤੀ ਵੱਲੋਂ ਇਹ ਪੁਰਸਕਾਰ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਇਲਾਵਾ ਕਈ ਕੇਂਦਰੀ ਮੰਤਰੀਆਂ ਦੀ ਹਾਜ਼ਰੀ ਵਿੱਚ ਦਿੱਤਾ ਗਿਆ। ਇਹ ਵੱਕਾਰੀ ਪੁਰਸਕਾਰ ਡਾ. ਰਤਨ ਸਿੰਘ ਜੱਗੀ ਨੂੰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ। 90 ਸਾਲ ਤੋਂ ਵੀ ਵੱਧ ਉਮਰ ਦੇ ਡਾ. ਜੱਗੀ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ ਅਤੇ ਉਹਨਾਂ ਕੋਲ ਗੁਰਮਤਿ ਅਤੇ ਭਗਤੀ ਲਹਿਰ ਸਾਹਿਤ ਦੀ ਵਿਸ਼ੇਸ਼ ਮੁਹਾਰਤ ਹੈ।

Also Read : Pols aagai pols: ਕੰਗਨਾ ਰਣੌਤ ਨੇ ਦਿਲਜੀਤ ਦੋਸਾਂਝ ਨੂੰ ਦਿੱਤੀ ਚੇਤਾਵਨੀ, ਖਾਲਿਸਤਾਨੀਆਂ ਦਾ ਸਮਰਥਨ ਕਰਨ ‘ਤੇ ਕੀਤਾ ਜਾਵੇਗਾ ਗ੍ਰਿਫਤਾਰ

Tags: news

Related Posts

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ