ਪੰਜਾਬ ਸਰਕਾਰ ਦਾ ਵੱਡਾ ਕਦਮ, ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ

ਪੰਜਾਬ ਸਰਕਾਰ ਦਾ ਵੱਡਾ ਕਦਮ, ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ

DC of many districts changed ਪੰਜਾਬ ਸਰਕਾਰ ਵਲੋਂ 4 ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਤਬਾਦਲਿਆਂ ਵਿਚ ਆਈ. ਏ. ਐੱਸ. ਕੁਲਵੰਤ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, ਆਈ. ਏ. ਐੱਸ. ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, ਆਈ. ਏ. ਐੱਸ. ਓਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਆਈ.ਏ.ਐੱਸ. ਰਾਜੇਸ਼ ਤ੍ਰਿਪਾਠੀ ਨੂੰ ਡਿਪਟੀ […]

DC of many districts changed

ਪੰਜਾਬ ਸਰਕਾਰ ਵਲੋਂ 4 ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਤਬਾਦਲਿਆਂ ਵਿਚ ਆਈ. ਏ. ਐੱਸ. ਕੁਲਵੰਤ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, ਆਈ. ਏ. ਐੱਸ. ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, ਆਈ. ਏ. ਐੱਸ. ਓਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਆਈ.ਏ.ਐੱਸ. ਰਾਜੇਸ਼ ਤ੍ਰਿਪਾਠੀ ਨੂੰ ਡਿਪਟੀ ਕਮਿਸ਼ਨਰ ਸ੍ਰੀ ਮੁਕਸਰ ਸਾਹਿਬ ਲਗਾਇਆ ਗਿਆ ਹੈ।DC of many districts changed

also read :- ਸਥਾਨਕ ਸਰਕਾਰਾਂ ਮੰਤਰੀ ਵੱਲੋਂ ਪ੍ਰਸ਼ਾਸਨ ਦੁਆਰਾ ਸ਼ੁਰੂਆਤੀ ਬਚਪਨ ਦੀ ਸਿੱਖਿਆ ‘ਚ ਕ੍ਰਾਂਤੀ ਲਿਆਉਣ ਲਈ ‘ਆਰੰਭ’ ਦਾ ਆਗਾਜ਼

ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 4 ਜ਼ਿਲ੍ਹਿਆਂ ਵਿਚ ਨਵੇਂ ਡੀ.ਸੀ ਤਾਇਨਾਤ ਕੀਤੇ ਗਏ ਹਨ। ਰਾਜੇਸ਼ ਤ੍ਰਿਪਾਠੀ ਸ੍ਰੀ ਮੁਕਤਸਰ, ਕੁਲਵੰਤ ਸਿੰਘ ਡੀਸੀ ਮਾਨਸਾ, ਵਿਸ਼ੇਸ਼ ਸਾਰੰਗਲ ਡੀਸੀ ਮੋਗਾ ਅਤੇ ਉਮਾ ਸ਼ੰਕਰ ਡੀਸੀ ਗੁਰਦਾਸਪੁਰ ਤਾਇਨਾਤ ਕੀਤੇ ਗਏ ਹਨ।DC of many districts changed

Advertisement

Latest

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ- ਮੁੱਖ ਮੰਤਰੀ
'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ
ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ
ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਸਟਾਫ਼ ਵੱਲੋਂ ਹੜ੍ਹ ਰਾਹਤ ਕਾਰਜਾਂ ਵਿੱਚ 31.53 ਲੱਖ ਰੁਪਏ ਦਾ ਯੋਗਦਾਨ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੇ ਅਚਨਚੇਤ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ