ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜਲਦ ਆਵੇਗਾ ਜੇਲ੍ਹ ’ਚੋਂ ਬਾਹਰ, ਫਰਲੋ ਹੋਈ ਮਨਜ਼ੂਰ

Dera chief Gurmeet Ram Rahim ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਤੋਂ ਜੇਲ੍ਹ ’ਚੋਂ ਬਾਹਰ ਆਉਣ ਵਾਲਾ ਹੈ। ਮਿਲੀ ਜਾਣਕਾਰੀ ਮੁਤਾਬਿਕ ਰਾਮ ਰਹੀਮ ਦੀ ਫਰਲੋ ਮਨਜ਼ੂਰ ਹੋ ਗਈ ਹੈ। ਜਿਸ ਤੋਂ ਬਾਅਦ ਇਸ ਵਾਰ ਰਾਮ ਰਹੀਮ 21 ਦਿਨਾਂ ਦੇ ਲਈ ਜੇਲ੍ਹ ਚੋਂ ਬਾਹਰ ਆਵੇਗਾ।  ਦੱਸ ਦਈਏ ਕਿ ਗੁਰਮੀਤ ਰਾਮ ਰਹੀਮ ਦੀ 21 ਦਿਨਾਂ […]

Dera chief Gurmeet Ram Rahim

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਤੋਂ ਜੇਲ੍ਹ ’ਚੋਂ ਬਾਹਰ ਆਉਣ ਵਾਲਾ ਹੈ। ਮਿਲੀ ਜਾਣਕਾਰੀ ਮੁਤਾਬਿਕ ਰਾਮ ਰਹੀਮ ਦੀ ਫਰਲੋ ਮਨਜ਼ੂਰ ਹੋ ਗਈ ਹੈ। ਜਿਸ ਤੋਂ ਬਾਅਦ ਇਸ ਵਾਰ ਰਾਮ ਰਹੀਮ 21 ਦਿਨਾਂ ਦੇ ਲਈ ਜੇਲ੍ਹ ਚੋਂ ਬਾਹਰ ਆਵੇਗਾ। 

ਦੱਸ ਦਈਏ ਕਿ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਫਰਲੋ ਮਨਜ਼ੂਰ ਹੋਈ ਹੈ। ਜੇਲ੍ਹ ਚੋਂ ਬਾਹਰ ਆਉਣ ਤੋਂ ਬਾਅਦ ਗੁਰਮੀਤ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਸ਼ਰਮੀ ’ਚ ਰਹੇਗਾ।  

ਇਹ ਵੀ ਪੜ੍ਹੋ:ਪੰਜਾਬ ‘ਚ ਕਿਸਾਨਾਂ ਨੇ ਡੀਸੀ ਦਫ਼ਤਰ ਦਾ ਘਿਰਾਓ: ਪਰਾਲੀ ਨਾਲ ਭਰੀ ਟਰਾਲੀ ਲੈ ਕੇ ਪੁੱਜੇ; ਹਵਾ ਪ੍ਰਦੂਸ਼ਣ ‘ਤੇ ਮਾਮਲਾ ਦਰਜ ਕਰਨ ‘ਤੇ 18 ਸੰਸਥਾਵਾਂ..

ਕਾਬਿਲੇਗੌਰ ਹੈ ਕਿ ਗੁਰਮੀਤ ਰਾਮ ਰਹੀਮ ਸਿੰਘ ਸਾਧਵੀਆਂ ਦੇ ਕਤਲ ਅਤੇ ਬਲਾਤਕਾਰ ਦੇ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਦੋ ਵਾਰ ਪੈਰੋਲ ਮਿਲ ਚੁੱਕੀ ਹੈ। ਪੈਰੋਲ ਖਤਮ ਹੋਣ ਤੋਂ ਬਾਅਦ ਫਰਲੋ ਦੀ ਅਰਜ਼ੀ ਦਾਇਰ ਕੀਤੀ ਗਈ ਹੈ।

Dera chief Gurmeet Ram Rahim