ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਦਿੱਤਾ ਸਪੱਸ਼ਟੀਕਰਨ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਦਿੱਤਾ ਸਪੱਸ਼ਟੀਕਰਨ

Explanation given by Pratap Singh Kairon ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ਮੁਤਾਬਕ ਤਤਕਾਲੀ ਅਕਾਲੀ ਸਰਕਾਰ ਸਮੇਂ ਪੰਜਾਬ ਵਿਚ ਕੈਬਨਿਟ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਦੇਣ ਪੁੱਜੇ। ਜ਼ਿਕਰਯੋਗ ਹੈ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤਤਕਾਲੀ ਕੈਬਨਿਟ ਮੰਤਰੀ ਹੋਣ ਦੇ ਨਾਲ-ਨਾਲ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ […]

Explanation given by Pratap Singh Kairon
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ਮੁਤਾਬਕ ਤਤਕਾਲੀ ਅਕਾਲੀ ਸਰਕਾਰ ਸਮੇਂ ਪੰਜਾਬ ਵਿਚ ਕੈਬਨਿਟ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਦੇਣ ਪੁੱਜੇ। ਜ਼ਿਕਰਯੋਗ ਹੈ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤਤਕਾਲੀ ਕੈਬਨਿਟ ਮੰਤਰੀ ਹੋਣ ਦੇ ਨਾਲ-ਨਾਲ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਵੀ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਰਹੇ ਬੀਬੀ ਜਗੀਰ, ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਕਈ ਸਾਬਕਾ ਮੰਤਰੀ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ।Explanation given by Pratap Singh Kairon

also read :- ਸੁਮੈਧ ਸੈਣੀ ਨੂੰ ਸੁਪਰੀਮ ਕੋਰਟ ਦਾ ਝਟਕਾ… ਮੁਲਤਾਨੀ ਕਤਲ ਮਾਮਲੇ ’ਚ ਪਾਈ ਪਟੀਸ਼ਨ ਕੀਤੀ ਰੱਦ

ਜ਼ਿਕਰਯੋਗ ਹੈ ਕਿ ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ | ਇਸੇ ਆਦੇਸ਼ ਨੂੰ ਮੰਨਦਿਆ ਜਿੱਥੇ ਅਕਾਲੀਆਂ ਦੀ ਸਰਕਾਰ ਵੇਲੇ ਰਹੇ ਮੰਤਰੀ ਆਪਣਾ ਸਪੱਸ਼ਟੀਕਰਨ ਦੇਣ ਪਹੁੰਚ ਰਹੇ ਹਨ। Explanation given by Pratap Singh Kairon

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ